ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਦਾ ਐਲਾਨ
ਲੁਧਿਆਣਾ: ਪੰਜਾਬ ਦੇ ਲੁਧਿਆਣਾ ਵਿੱਚ ਉਪ ਚੋਣ ਦਾ ਬਿਗਲ ਵਜ ਗਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਹਲਕਾ ਪੱਛਮੀ ਵਿੱਚ ਉਪ ਚੋਣ ਦਾ ਐਲਾਨ ਕਰ ਦਿੱਤਾ ਹੈ। ਇਸ ਲਈ ਵੋਟਿੰਗ 19 ਜੂਨ ਨੂੰ ਹੋਵੇਗੀ ਅਤੇ ਚੋਣ ਨਤੀਜਾ 23 ਜੂਨ ਨੂੰ ਐਲਾਨਿਆ ਜਾਵੇਗਾ। ਚੋਣ ਕਮਿਸ਼ਨ ਵੱਲੋਂ ਉਪ ਚੋਣ ਦੇ ਐਲਾਨ ਦੇ ਨਾਲ ਹੀ ਇੱਥੇ ਆਦਰਸ਼ ਚੋਣ ਜ਼ਾਬਤਾ