ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਖਾਲੀ ਐਲਾਨੀ ਗਈ, 6 ਮਹੀਨਿਆਂ ਦੇ ਅੰਦਰ ਚੋਣਾਂ ਹੋਣਗੀਆਂ
ਲੁਧਿਆਣਾ ਦੇ ਹਲਕਾ ਪਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ ਤੋਂ ਬਾਅਦ ਪੰਜਾਬ ਵਿਚ ਇਕ ਹੋਰ ਵਿਧਾਨ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਮੈਦਾਨ ਭੱਖ ਗਿਆ ਹੈ। ਲੁਧਿਆਣਾ ਪਛਮੀ ਸੀਟ ਨੂੰ ਲੈ ਕੇ ਨੋਟੀਫ਼ਿਕੇਸ਼ਨ ਜਾਰੀ ਕਰ ਦਿਤਾ ਗਿਆ ਹੈ। ਜਾਣਕਾਰੀ ਅਨੁਸਾਰ ਹੁਣ ਸੀਟ ’ਤੇ 10 ਜੁਲਾਈ ਤੋਂ ਪਹਿਲਾਂ ਚੋਣ ਕਰਵਾਈ