ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਖਿਲਾਫ ਵੱਡੀ ਕਾਰਵਾਈ ! ਇੱਕ ਔਰਤ ਗਾਹਕ ਨੇ ਵਿਖਾਈ ਹਿੰਮਤ
6 ਮਹੀਨੇ ਸੁਣਵਾਈ ਤੋਂ ਬਾਅਦ ਕੰਜ਼ਿਊਮਰ ਅਦਾਲਤ ਨੇ ਟੋਲ ਕੰਪਨੀ ਸੋਮਾ 'ਤੇ 50 ਹਜ਼ਾਰ ਦਾ ਜੁਰਮਾਨ ਲੱਗਾ ਦਿੱਤਾ।
6 ਮਹੀਨੇ ਸੁਣਵਾਈ ਤੋਂ ਬਾਅਦ ਕੰਜ਼ਿਊਮਰ ਅਦਾਲਤ ਨੇ ਟੋਲ ਕੰਪਨੀ ਸੋਮਾ 'ਤੇ 50 ਹਜ਼ਾਰ ਦਾ ਜੁਰਮਾਨ ਲੱਗਾ ਦਿੱਤਾ।
ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਪਹੁੰਚ ਕੇ ਟ੍ਰੇਨਿੰਗ ਪੂਰੀ ਕਰ ਚੁੱਕੇ 200 ਤੋਂ ਵੱਧ ਜੇਲ੍ਹ ਵਾਰਡਨਾਂ ਦੀ ਪਰੇਡ ਤੋਂ ਸਲਾਮੀ ਲਈ। ਸੀਐੱਮ ਮਾਨ ਨੇ ਇਸ ਮੌਕੇ ਲੁਧਿਆਣਾ ਦੇ ਇੱਕ ਪਿੰਡ ਵਿੱਚ 50 ਏਕੜ ਜ਼ਮੀਨ ‘ਤੇ ਹਾਈ ਸਕਿਉਰਿਟੀ ਡਿਜੀਟਲ ਜੇਲ੍ਹ ਬਣਾਏ ਜਾਣ ਦਾ ਐਲਾਨ ਕੀਤਾ। ਆਪਣੇ ਭਾਸ਼ਣ ਵਿੱਚ ਮਾਨ ਨੇ ਕਿਹਾ ਕਿ
ਲੁਧਿਆਣਾ ਜ਼ਿਲ੍ਹੇ ਦੇ ਗਿਆਸਪੁਰਾ ਸਥਿਤ ਆਦਰਸ਼ ਕਾਲੋਨੀ ਵਿੱਚ ਦੇਰ ਰਾਤ ਜ਼ਹਿਰੀਲਾ ਧੂੰਆਂ ਉੱਠਣ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇੱਥੇ ਫਲੈਟਾਂ ਦੇ ਕੋਲ ਕੂੜੇ ਦੇ ਡੰਪ ਨੂੰ ਕਿਸੇ ਨੇ ਅੱਗ ਲਗਾ ਦਿੱਤੀ। ਜ਼ਹਿਰੀਲੇ ਧੂੰਏਂ ਕਾਰਨ ਲੋਕਾਂ ਦੀਆਂ ਅੱਖਾਂ ਵਿੱਚ ਜਲਨ ਅਤੇ ਸਾਹ ਲੈਣ ਵਿੱਚ ਦਿੱਕਤ ਆਉਣ ਲੱਗੀ। ਜ਼ਹਿਰੀਲਾ ਧੂੰਆਂ ਫੈਲਣ ਕਾਰਨ ਲੋਕ ਆਪਣੀ
ਲੁਧਿਆਣਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਨਿਸ਼ਾਨੇਬਾਜ਼ੀ ਵਿੱਚ ਸੋਨ ਤਮਗਾ ਜੇਤੂ ਜਸਦੇਵ ਨਗਰ ਦੇ ਰਹਿਣ ਵਾਲੇ ਈਸ਼ਪ੍ਰੀਤ ਸਿੰਘ ਦੀ ਸੋਮਵਾਰ ਨੂੰ ਘਰ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਤੋਂ ਆਉਣ ਮਗਰੋਂ ਈਸ਼ਪ੍ਰੀਤ ਆਪਣੇ ਰਿਟਾਇਰਡ ਸੂਬੇਦਾਰ ਦਾਦਾ ਦੀ ਲਾਇਸੈਂਸੀ ਰਿਵਾਲਵਰ ਸਾਫ ਕਰ ਰਿਹਾ ਸੀ। ਇਸੇ ਦੌਰਾਨ ਗੋਲੀ
ਉੱਤਰ ਪ੍ਰਦੇਸ਼ ਦੇ ਇਕੋਨਾ ਵਿੱਚ ਵਾਪਰੇ ਇੱਕ ਹਾਦਸੇ ਵਿੱਚ ਪੰਜਾਬ ਦੇ ਲੁਧਿਆਣਾ ਦੇ 5 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਰੀਬ 14 ਲੋਕ ਪਰਿਵਾਰ ਦੇ ਇਕ ਮੈਂਬਰ ਦੀਆਂ ਅੰਤਿਮ ਰਸਮਾਂ ‘ਚ ਸ਼ਾਮਲ ਹੋਣ ਜਾ ਰਹੇ ਸਨ। ਇਸ ਦੌਰਾਨ ਡਰਾਈਵਰ ਨੂੰ ਨੀਂਦ ਆ ਗਈ ਅਤੇ ਗੱਡੀ ਦਾ ਕੰਟਰੋਲ ਗੁਆ ਬੈਠਾ। ਇਸ ਕਾਰਨ
ਲੁਧਿਆਣਾ : ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਕਾਰ ਚਾਲਕ ਨੇ ਇੱਕ ਟ੍ਰੈਫਿਕ ਪੁਲਿਸ ਮੁਲਾਜ਼ਮ ਨਾਲ ਦੁਰਵਿਵਹਾਰ ਕੀਤਾ। ਨੌਜਵਾਨ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ ਨੂੰ ਬੋਨਟ ‘ਤੇ ਘੜੀਸਿਆ ਅਤੇ ਗੱਡੀ ਦੇ ਜ਼ੋਰਦਾਰ ਕੱਟ ਮਾਰਨ ਨਾਲ ਉਸਨੂੰ ਜ਼ਮੀਨ ‘ਤੇ ਸੁੱਟ ਦਿੱਤਾ । ਜਾਣਕਾਰੀ ਅਨੁਸਾਰ ਟਰੈਫਿਕ ਪੁਲਿਸ ਮੁਲਾਜ਼ਮਾਂ ਨੇ ਨੌਜਵਾਨਾਂ ਨੂੰ ਵਾਹਨ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਕਰਨ
ਦੁਕਾਨ ਦੀ ਪਹਿਲਾਂ ਕੀਤੀ ਗਈ ਸੀ ਰੇਕੀ
ਜਖ਼ਮੀਆ ਨੂੰ ਹੋਸ਼ ਨਹੀਂ ਆਇਆ
ਲੁਧਿਆਣਾ ਵਿਚ ਕਮਿਸ਼ਨਰੇਟ ਪੁਲਿਸ ਨੇ ਤਿੰਨ ਡਰੱਗ ਸਮੱਗਲਰਾਂ ਦੀ ਸਮੂਹਿਕ ਤੌਰ ਤੋਂ 1.63 ਕਰੋੜ ਰੁਪਏ ਦੀ ਕੀਮਤ ਦੀ ਜਾਇਦਾਦ ਨੂੰ ਫ੍ਰੀਜ ਕਰ ਦਿੱਤਾ ਹੈ। ਜਾਇਦਾਦਾਂ ਵਿਚ ਕਮਰਸ਼ੀਅਲ ਦੁਕਾਨਾਂ ਤੇ ਰਿਹਾਇਸ਼ੀ ਘਰ ਦੋਵੇਂ ਸ਼ਾਮਲ ਹਨ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਹੈ
ਇੱਕ ਹਫਤੇ ਵਿੱਚ ਇਹ ਦੂਜਾ ਮਾਮਲਾ ਹੈ