Punjab

ਲੁਧਿਆਣਾ ‘ਚ ਪੁਲਿਸ ਦੀ ਵੱਡੀ ਕਾਰਵਾਈ , ਤਿੰਨ ਜਣਿਆ ਦੀ 1.63 ਕਰੋੜ ਦੀ ਜਾਇਦਾਦ ਜ਼ਬਤ

ਲੁਧਿਆਣਾ ਵਿਚ ਕਮਿਸ਼ਨਰੇਟ ਪੁਲਿਸ ਨੇ ਤਿੰਨ ਡਰੱਗ ਸਮੱਗਲਰਾਂ ਦੀ ਸਮੂਹਿਕ ਤੌਰ ਤੋਂ 1.63 ਕਰੋੜ ਰੁਪਏ ਦੀ ਕੀਮਤ ਦੀ ਜਾਇਦਾਦ ਨੂੰ ਫ੍ਰੀਜ ਕਰ ਦਿੱਤਾ ਹੈ। ਜਾਇਦਾਦਾਂ ਵਿਚ ਕਮਰਸ਼ੀਅਲ ਦੁਕਾਨਾਂ ਤੇ ਰਿਹਾਇਸ਼ੀ ਘਰ ਦੋਵੇਂ ਸ਼ਾਮਲ ਹਨ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਹੈ

Read More
Punjab

ਲੁਧਿਆਣਾ ਮਾਮਲੇ ‘ਚ 8 ਲੋਕਾਂ ‘ਤੇ FIR. 6 ਲੋਕਾਂ ਨੂੰ ਕੀਤਾ ਗ੍ਰਿਫਤਾਰ

ਦੋ ਗੁੱਟਾਂ ਵਿਚਕਾਰ ਹੋਈ ਹਿੰਸਕ ਝੜਪ ਤੋਂ ਬਾਅਦ ਅਦਾਲਤ ਦੇ ਚੌਗਿਰਦੇ ਵਿਚ ਵੀ ਹਫੜਾ-ਦਫੜੀ ਮੱਚ ਗਈ। ਇਸ ਝੜਪ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਸ ਵਿੱਚ ਇੱਕ ਵਿਅਕਤੀ ਦੀ ਛਾਤੀ ਅਤੇ ਪਿੱਠ 'ਤੇ ਗੋਲੀ ਲੱਗੀ, ਜਦਕਿ ਦੂਜੇ ਦੇ ਹੱਥ 'ਤੇ ਸੱਟ ਲੱਗੀ।

Read More