25 ਲੱਖ ਖਰਚ ਪਤਨੀ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ,ਫਿਰ ਬਦਲੇ ਸੁਰ,ਹੁਣ ਪਤੀ ਨੇ ਕਦਮ ਨਾਲ ਘਰ ਬੇਚੈਨ
9 ਮਹੀਨੇ ਪਹਿਲਾਂ ਗੁਰਪ੍ਰੀਤ ਸਿੰਘ ਦਾ ਹਰਮਨ ਕੌਰ ਨਾਲ ਵਿਆਹ ਹੋਇਆ ਸੀ
9 ਮਹੀਨੇ ਪਹਿਲਾਂ ਗੁਰਪ੍ਰੀਤ ਸਿੰਘ ਦਾ ਹਰਮਨ ਕੌਰ ਨਾਲ ਵਿਆਹ ਹੋਇਆ ਸੀ
ਲੁਧਿਆਣਾ ਵਿੱਚ ਪੁਲੀਸ ਲਾਈਨ ਸਥਿਤ ਇੱਕ ਸਕੂਲ ਵਿੱਚ ਛੇ ਸਾਲਾ ਬੱਚੀ ਦੀ ਅੱਖ ’ਚ ਇੱਕ ਵਿਦਿਆਰਥਣ ਨੇ ਪੈਨਸਿਲ ਮਾਰ ਦਿੱਤੀ, ਜਿਸ ਕਾਰਨ ਬੱਚੀ ਦੀ ਅੱਖ ਦੀ ਰੋਸ਼ਨੀ ਚਲੀ ਗਈ ਹੈ।
ਪਤੀ ਨੇ ਮ੍ਰਿਤਕ ਕੁੜੀ ਨੂੰ ਮਾਰਨ ਦੀ ਧਮਕੀ ਦਿੱਤੀ ਸੀ ਜਿਸ ਤੋਂ ਬਾਅਦ ਉਸ ਦੀ ਲਾਸ਼ ਸੜਕ 'ਤੇ ਮਿਲੀ ਸੀ
ਵਕੀਲਾਂ ਨੇ ਦੋਸ਼ ਲਾਇਆ ਕਿ ਪੁਲਿਸ ਵੱਲੋਂ ਧੱਕੇ ਨਾਲ ਤਿੰਨ ਵਕੀਲਾਂ ਉੱਪਰ ਐਫ ਆਈ ਆਰ ਦਰਜ ਕਰਕੇ ਉਨ੍ਹਾਂ ਨੂੰ ਥਾਣੇ 'ਚ ਬੰਦ ਕੀਤਾ ਗਿਆ। ਪਰ ਬਾਅਦ ਵਿੱਚ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਭਰੋਸਾ ਦੇਣ ‘ਤੇ ਉਨ੍ਹਾਂ ਨੇ ਹੜਤਾਲ ਵਾਪਸ ਲੈ ਲਈ।
‘ਦ ਖ਼ਾਲਸ ਬਿਊਰੋ :- ਦਿੱਲੀ ਤੋਂ ਲੈ ਕੇ ਲੁਧਿਆਣਾ ਤੱਕ ਹੁਣ ਟਰੇਨਾਂ 130 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਦੌੜਨਗੀਆਂ। ਇਸ ਦਾ ਅਸਰ ਇਹ ਹੋਵੇਗਾ ਕਿ ਤੁਹਾਡਾ ਸਫ਼ਰ 4 ਘੰਟੇ ਤੋਂ ਵੀ ਘੱਟ ਸਮੇਂ ਦੇ ਵਿੱਚ ਪੂਰਾ ਹੋ ਜਾਵੇਗਾ। ਉੱਤਰੀ ਰੇਲਵੇ ਦੇ ਸੀਨੀਅਰ ਡਿਵੀਜ਼ਨਲ ਇੰਜੀਨੀਅਰ ਨੇ ਇਸਦਾ ਖ਼ੁਲਾਸਾ ਕੀਤਾ ਹੈ ਕਿ ਪਹਿਲੇ ਗੇੜ੍ਹ ਦੇ ਤਹਿਤ ਸਾਹਨੇਵਾਲ
‘ਦ ਖ਼ਾਲਸ ਬਿਊਰੋ :- ਲੁਧਿਆਣਾ ਦੀ ਬਸਤੀ ਜੋਧੇਵਾਲਾ ਨੇੜੇ ਥਾਣਾ ਟਿੱਬਾ ਇਲਾਕੇ ਵਿੱਚ ਕੱਲ੍ਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰਨ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਸੀ, ਜਿਸ ਵਿੱਚ ਪੁਲਿਸ ਨੇ ਹੈਰਾਨੀਕੁੰਨ ਖ਼ੁਲਾਸਾ ਕੀਤਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੀ ਜਾਣਕਾਰੀ ਦੇਣ ਵਾਲਾ ਨੌਜਵਾਨ ਸੇਵਾ ਸਿੰਘ ਹੀ
‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਨਾਲ ਪੰਜਾਬ ਦੇ ਪੰਜ ਜਿਲ੍ਹੇ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਮੁਹਾਲੀ ਸਭ ਤੋਂ ਵੱਧ ਪ੍ਰਭਾਵਿਤ ਹਨ। ਇਸ ਕਰਕੇ ਪੰਜਾਬ ਸਰਕਾਰ ਨੇ ਇਨ੍ਹਾਂ ਪੰਜ ਜਿਲ੍ਹਿਆਂ ਵਿੱਚ ਟਾਂਕ ਅਤੇ ਜਿਸਤ ਫਾਰਮੂਲੇ ਤਹਿਤ ਦੁਕਾਨਾਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਪਰ ਇਨ੍ਹਾਂ ਜਿਲ੍ਹਿਆਂ ਵਿੱਚ ਦੁਕਾਨਾਂ ਖੁੱਲ੍ਹੀਆਂ ਹੀ ਦਿਖਾਈ ਦੇ ਰਹੀਆਂ ਹਨ, ਜੇਕਰ ਕਿਤੇ ਬੰਦ
‘ਦ ਖ਼ਾਲਸ ਬਿਊਰੋ:- 11 ਅਗਸਤ ਨੂੰ ਲੋਕ ਇਨਸਾਫ ਪਾਰਟੀ ਵੱਲੋਂ ਵਿਧਾਇਕ ਅਤੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ‘ਚ ਪਾਰਟੀ ਦੇ ਵਰਕਰ ਸਨੀ ਕੈਂਥ ਦੇ ਮਾਮਲੇ ਵਿੱਚ ਲੁਧਿਆਣਾ ਕਮਿਸ਼ਨਰ ਦਫਤਰ ਦੇ ਬਾਹਰ ਦਿੱਤਾ ਧਰਨਾ ਹੁਣ ਮਹਿੰਗਾ ਪੈ ਰਿਹਾ ਹੈ, ਕਿਉਂਕਿ ਉਸ ਦਿਨ ਧਰਨੇ ਦੌਰਾਨ ਸਿਮਰਜੀਤ ਸਿੰਘ ਬੈਂਸ ਸਮੇਤ ਪਾਰਟੀ ਸਾਰੇ ਵਰਕਰਾਂ ਦੇ ਮੂੰਹ ‘ਤੇ ਨਾ
‘ਦ ਖ਼ਾਲਸ ਬਿਊਰੋ:- ਅੱਜ ਲੁਧਿਆਣਾ ‘ਚ ਲੋਕ ਇਨਸਾਫ ਪਾਰਟੀ ਵੱਲੋਂ ਵਿਧਾਇਕ ਅਤੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ‘ਚ ਪਾਰਟੀ ਦੇ ਵਰਕਰਾਂ ਵੱਲੋਂ ਕਮਿਸ਼ਨਰ ਦਫਤਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ, ਪੁਲਿਸ ਕਮਿਸ਼ਨਰ ਦਫਤਰ ਵੱਲ ਵੱਧ ਰਹੇ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਨੂੰ ਪੁਲਿਸ ਨੇ ਬੈਰੀਕੇਡ ਲਗਾ ਕੇ ਪਹਿਲਾ ਹੀ ਰੋਕ ਲਿਆ ਹੈ, ਜਿਸ
‘ਦ ਖ਼ਾਲਸ ਬਿਊਰੋ:- ਲੁਧਿਆਣਾ ‘ਚ ਬਣੇ ਅਪੋਲੋ ਹਸਪਤਾਲ ਵਿੱਚ ਵੱਡੀ ਗਿਣਤੀ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਜਿਸ ਦੇ ਚੱਲਦਿਆਂ ਅੱਜ ਹਸਪਤਾਲ ਦੇ ਸਿਹਤ ਕਰਮਚਾਰੀਆਂ ਨੇ ਤਨਖਾਹ ਘੱਟ ਮਿਲਣ ਕਾਰਨ 2 ਦਿਨਾਂ ਲਈ ਹੜਤਾਲ ਕਰਨ ਦਾ ਐਲਾਨ ਕਰਨ ਦਿੱਤਾ ਹੈ। ਹਸਪਤਾਲ ਵਿੱਚ 200 ਦੇ ਕਰੀਬ ਸਿਹਤ ਕਰਮਚਾਰੀ ਭਰਤੀ ਕੀਤੇ ਹੋਏ ਹਨ, ਜਿਨ੍ਹਾਂ