Punjab

ਲੁਧਿਆਣਾ ‘ਚ ਵਾਪਰਿਆ ਦਰਦਨਾਕ ਹਾਦਸਾ, ਕਰੇਨ ਨੇ ਦਰੜਿਆ ਵਿਅਕਤੀ

ਲੁਧਿਆਣਾ ਦੇ ਕੋਹਾੜਾ ਮਾਛੀਵਾੜਾ ਰੋਡ ਉੱਤੇ ਵਿੱਚ ਇਕ ਵਿਅਕਤੀ ਨੂੰ ਕਰੇਨ ਨੇ ਦਰੜ ਦਿੱਤਾ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਉਸ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਉਸ ਵਿਅਕਤੀ ਦੀ ਪਹਿਚਾਣ ਗੁਰਦੀਪ ਸਿੰਘ ਵਿੱਕੀ ਵਜੋਂ ਹੋਈ ਹੈ, ਜੋ ਨੈਕਸੋ ਫੈਕਟਰੀ ਵਿੱਚ ਕੰਮ ਕਰਦਾ ਸੀ। ਇਸ ਘਟਨਾ ਦੀ ਸੀਸੀਟੀਵੀ ਵੀ ਕਾਫੀ ਵਾਇਰਲ

Read More
India Punjab

ਲੁਧਿਆਣਾ ‘ਚ ਇਕ ਨੌਜਵਾਨ ਨੂੰ ਚਲਦੀ ਰੇਲ੍ਹ ‘ਚੋਂ ਸੁੱਟਿਆ ਬਾਹਰ

ਲੁਧਿਆਣਾ (Ludhiana) ‘ਚ ਚਲਦੀ ਟਰੇਨ ਤੋਂ ਇਕ ਨੌਜਵਾਨ ਨੂੰ ਹੇਠਾਂ ਸੁੱਟ ਦਿੱਤਾ ਹੈ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਦਯਾਨੰਦ ਮੈਡੀਕਲ ਕਾਲਜ ਦੀ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸ ਦੇ ਸਰੀਰ ਦੇ ਥੱਲੜੇ ਹਿੱਸੇ ਨੂੰ ਅਧਰੰਗ ਹੋਣ ਦੀ ਵੀ ਸੂਚਨਾ ਹੈ। ਇਹ ਘਟਨਾ ਇਕ ਮਹਿਨੇ ਪਹਿਲਾਂ ਦੀ ਹੈ। ਨੌਜਵਾਨ ਵੱਲੋਂ ਦਿੱਤੇ

Read More
Punjab

SGPC ਤੇ ਡੇਰੇ ਦੇ ਮਹੰਤ ਪ੍ਰਬੰਧਕਾਂ ਦੀ ਝੜਪ ਨੇ ਧਾਰਿਆ ਖੂਨੀ ਰੂਪ, ਕਈ ਹੋਏ ਜ਼ਖ਼ਮੀ

ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬਿਲਾਸਪੁਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਸ਼੍ਰੋਮਣੀ ਗੁੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡੇਰੇ ਦੇ ਮਹੰਤ ਪ੍ਰਬੰਧਕਾਂ ਵਿੱਚ ਖੂਨੀ ਝੜਪ ਹੋਈ ਹੈ। ਜਾਣਕਾਰੀ ਮੁਤਾਬਕ ਪਿੰਡ ਬਿਲਾਸਪੁਰ ਵਿੱਚ 20 ਏਕੜ ਤੋਂ ਵੱਧ ਜ਼ਮੀਨ ਹੈ। ਡੇਰਾ ਮਹੰਤ ਪ੍ਰਬੰਧਕ ਇਸ ਨੂੰ ਆਪਣੀ ਜ਼ਮੀਨ ਦੱਸ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਇਸ ਨੂੰ ਗੁਰੂਘਰ ਦੀ ਜ਼ਮੀਨ ਦੱਸ

Read More
Punjab

ਲੁਧਿਆਣਾ ’ਚ ਤੜਕੇ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋ ਕਾਬੂ

ਲੁਧਿਆਣਾ ਵਿੱਚ ਅੱਜ ਸਵੇਰੇ 3.30 ਵਜੇ ਦੇ ਕਰੀਬ ਪੁਲਿਸ ਤੇ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਪੁਲਿਸ ਨੇ ਅਪਰਾਧੀਆਂ ’ਤੇ ਗੋਲ਼ੀਆਂ ਚਲਾਈਆਂ ਜੋ ਦੋ ਨੌਜਵਾਨਾਂ ਦੀਆਂ ਲੱਤਾਂ ’ਚ ਲੱਗੀਆਂ। ਪੁਲਿਸ ਨੇ ਦੋਵਾਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਜ਼ਖ਼ਮੀ ਮੁਲਜ਼ਮ ਜਵਾਨਾਂ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਹੈ। ਦੋਵਾਂ ਮੁਲਜ਼ਮਾਂ ਦੀ ਪਛਾਣ

Read More
Punjab

ਲੁਧਿਆਣਾ ’ਚ ਚੂਹਿਆਂ ਤੇ ਕੀੜਿਆਂ ਨੇ ਬਜ਼ੁਰਗ ਨੂੰ ਉਤਾਰਿਆ ਮੌਤ ਦੇ ਘਾਟ! ਨੋਚ-ਨੋਚ ਕੇ ਚਿਹਰਾ ਖਾ ਗਏ

ਬਿਉਰੋ ਰਿਪੋਰਟ – ਲੁਧਿਆਣਾ ਤੋਂ ਦਿਲ ਨੂੰ ਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਚੂਹੇ ਤੇ ਕੀੜਿਆਂ ਨੇ ਇੱਕ ਬਜ਼ੁਰਗ ਨੂੰ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਜਦੋਂ ਪੁਲਿਸ ਨੂੰ ਲਾਸ਼ ਮਿਲੀ ਤਾਂ ਚੂਹੇ ਅਤੇ ਕੀੜਿਆਂ ਨਾਲ ਬਜ਼ੁਰਗ ਦਾ ਸਰੀਰ ਘਿਰਿਆ ਹੋਇਆ ਸੀ। ਬਜ਼ੁਰਗ ਦੀ ਲਾਸ਼ ਘਰ ਵਿੱਚ ਕਦੋ ਤੋਂ ਪਈ ਇਸ ਬਾਰੇ

Read More
Punjab

ਲੁਧਿਆਣਾ ’ਚ ਸਰਕਾਰੀ ਬੱਸਾਂ ਦੀ ਹੜਤਾਲ! ਤਨਖ਼ਾਹਾਂ ਨਾ ਮਿਲਣ ਕਾਰਨ ਮੁਲਾਜ਼ਮ ਪਰੇਸ਼ਾਨ

ਲੁਧਿਆਣਾ ਵਿੱਚ ਅੱਜ ਸਰਕਾਰੀ ਬੱਸਾਂ ਦੀ ਹੜਤਾਲ ਹੈ। ਪਨਬੱਸ ਮੁਲਾਜ਼ਮ ਬੱਸ ਸਟੈਂਡ ਦੇ ਬਾਹਰ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਅੱਜ ਲੁਧਿਆਣਾ ਡਿਪੂ ਦੀਆਂ ਕੁੱਲ 114 ਬੱਸਾਂ ਪੂਰੀ ਤਰ੍ਹਾਂ ਬੰਦ ਰਹੀਆਂ। ਪ੍ਰਬੰਧਕਾਂ ਨਾਲ ਗੱਲਬਾਤ ਹੋ ਚੁੱਕੀ ਹੈ। ਕਰੀਬ 2.30 ਜਾਂ 3 ਵਜੇ ਮੀਟਿੰਗ ਵੀ ਤੈਅ ਕੀਤੀ ਗਈ ਹੈ। ਇਸ ਤੋਂ ਬਾਅਦ ਹੀ

Read More
India Khetibadi Punjab

ਲੁਧਿਆਣਾ ’ਚ ਕਿਸਾਨਾਂ ਦਾ ਅਲਟੀਮੇਟਮ! “ਲਾਡੋਵਾਲ ਟੋਲ ਪਲਾਜ਼ਾ ਦੇ ਰੇਟ ਘਟਾਓ ਨਹੀਂ ਤਾਂ…”

ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਭਲਕੇ ਮੁਫ਼ਤ ਹੋਣ ਜਾ ਰਿਹਾ ਹੈ। ਕਿਸਾਨ ਭਲਕੇ ਇੱਥੇ ਧਰਨਾ ਦੇਣਗੇ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ NHAI ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇ ਸ਼ਨੀਵਾਰ ਤੱਕ ਲਾਡੋਵਾਲ ਟੋਲ ਪਲਾਜ਼ਾ ਦੇ ਪੁਰਾਣੇ ਰੇਟ ਲਾਗੂ ਨਾ ਕੀਤੇ ਗਏ ਤਾਂ ਐਤਵਾਰ ਨੂੰ ਟੋਲ ਪਲਾਜ਼ਾ ਪੂਰੀ ਤਰ੍ਹਾਂ ਮੁਫ਼ਤ ਕਰ ਦਿੱਤਾ

Read More
Punjab

ਲੁਧਿਆਣਾ ‘ਚ ਮਨੁੱਖਤਾ ਹੋਈ ਸ਼ਰਮਸਾਰ, ਨਬਾਲਿਗ ਲੜਕੀ ਨਾਲ ਵਾਪਰੀ ਵੱਡੀ ਘਟਨਾ

ਲੁਧਿਆਣਾ (Ludhiana) ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਨਬਾਲਿਗ ਲੜਕੀ ਨਾਲ ਜਬਰ ਜ਼ਨਾਹ ਹੋਇਆ ਹੈ। ਲੜਕੀ ਦੀ ਨੌਜਵਾਨ ਨਾਲ ਦੋਸਤੀ ਸੀ, ਜਿਸ ਦੀ ਆੜ ਵਿੱਚ ਉਸ ਨੇ ਕਈ ਵਾਰ ਲੜਕੀ ਨਾਲ ਸਰੀਰਕ ਸਬੰਧ ਬਣਾਏ। ਲੜਕੀ ਵੱਲੋਂ ਵਿਆਹ ਦਾ ਜ਼ੋਰ ਪਾਉਣ ‘ਤੇ ਨੌਜਵਾਨ ਵੱਲੋਂ ਸਾਫ ਇਨਕਾਰ ਕਰ ਦਿੱਤਾ ਗਿਆ। ਪੁਲਿਸ ਅਧਿਕਾਰਿਆਂ ਵੱਲੋਂ ਇਸ

Read More
Punjab

ਖੰਨਾ ’ਚ ਗਹਿਣਿਆਂ ਦੇ ਸ਼ੋਅਰੂਮ ‘ਤੇ ਹਮਲਾ! 5 ਸਕਿੰਟਾਂ ਕੀਤੇ ਕਈ ਫਾਇਰ

ਲੁਧਿਆਣਾ ਦੇ ਖੰਨਾ ਵਿੱਚ ਬੀਤੀ ਰਾਤ (12 ਜੂਨ) ਨੂੰ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਗਹਿਣਿਆਂ ਦੇ ਇਕ ਸ਼ੋਅਰੂਮ ’ਤੇ ਗੋਲੀਬਾਰੀ ਕੀਤੀ। 5 ਸਕਿੰਟਾਂ ਦੇ ਅੰਦਰ ਹੀ ਨੌਜਵਾਨ ਨੇ ਕਈ ਰਾਉਂਡ ਫਾਇਰ ਕੀਤੇ। ਇਸ ਤੋਂ ਬਾਅਦ ਉਹ ਉੱਥੋਂ ਫਰਾਰ ਹੋ ਗਏ। ਜਵੈਲਰ ਇਸ ਘਟਨਾ ‘ਚ ਮਸਾਂ-ਮਸਾਂ ਬਚਿਆ। ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ

Read More
Punjab

ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਲੱਗੀ ਅੱਗ, ਪਾਰਕਿੰਗ ਦੇ ਠੇਕੇਦਾਰ ਦੀ ਲਾਪਰਵਾਹੀ ਆਈ ਸਾਹਮਣੇ

ਲੁਧਿਆਣਾ (Ludhiana) ਦੇ ਸਿਵਲ ਹਸਪਤਾਲ (Civil hospital) ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਦੇ ਅੰਦਰ ਲੱਗੇ ਘਾਹ ਨੂੰ ਇਹ ਅੱਗ ਲੱਗੀ ਸੀ, ਜਿਸ ਤੋਂ ਬਾਅਦ ਹਸਪਤਾਲ ਪ੍ਰਸਾਸ਼ਨ ਵੱਲੋਂ ਇਸ ਸਬੰਧੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀ ਗੱਡੀ ਨੂੰ ਹਸਪਤਾਲ ਵਿੱਚ ਮੁਸ਼ਕਿਲ ਦਾ ਸਾਹਮਣਾ ਕਰਨਾ

Read More