ਪੰਜਾਬ ’ਚ 107 ਸਾਲਾ ਬੇਬੇ ਨੇ ਕੀਤਾ ਵੋਟ ਦਾ ਇਸਤੇਮਾਲ!
ਪੰਜਾਬ ਵਿੱਚ ਭਾਵੇਂ ਲੋਕ ਸਭਾ ਚੋਣਾਂ ਦੇ ਆਖ਼ਰੀ 7ਵੇਂ ਗੇੜ ਵਿੱਚ ਵੋਟਾਂ ਪੈਣੀਆਂ ਹਨ, ਪਰ ਲੁਧਿਆਣਾ ਵਿੱਚ ਦਿਵਿਆਂਗ ਤੇ ਬਜ਼ੁਰਗ ਵੋਟਰਾਂ ਦੀ ਵੋਟਿੰਗ ਸ਼ੁਰੂ ਹੋ ਗਈ ਹੈ। ਅੱਜ ਲੁਧਿਆਣਾ ਦੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਆਪ ਵੋਟਰਾਂ ਦੇ ਘਰ ਜਾ ਕੇ ਵੋਟ ਪਵਾਈ। ਇਸ ਵਿੱਚ ਇੱਕ 107 ਸਾਲਾਂ ਦੀ ਬੇਬੇ ਵੀ