ਰਵਨੀਤ ਬਿੱਟੂ ਦੇ ਹੱਕ ‘ਚ ਚੋਣ ਪ੍ਰਚਾਰ ਲਈ ਪਹੁੰਚ ਰਹੇ ਅਮਿਤ ਸ਼ਾਹ, ਕਿਸਾਨਾਂ ਕੀਤਾ ਵਿਰੋਧ
ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਚੋਣ ਮਾਹੌਲ ਭਖਿਆ ਹੋਇਆ ਹੈ। ਭਾਜਪਾ ਦੇ ਸੀਨੀਅਰ ਲੀਡਰਾਂ ਵੱਲੋ ਵੀ ਪੰਜਾਬ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਨਾਲ ਹੀ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ