ਗੈਸ ਸਿਲੰਡਰ ਲੀਕ ਹੋਣ ਤੋਂ ਬਾਅਦ ਲੱਗੀ ਅੱਗ, ਨੌਜਵਾਨ ਦੀ ਮੌਤ
ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਪਿੰਡ ਕਸਾਬਾਦ ਦੇ ਨੌਜਵਾਨ ਦੀ ਗੈਸ ਸਿਲੰਡਰ ਲੀਕ ਹੋਣ ਤੋਂ ਬਾਅਦ ਅੱਗ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਥਾਣਾ ਇੰਚਾਰਜ ਜੈਦੀਪ ਜਾਖੜ ਨੇ ਦੱਸਿਆ ਕਿ 10 ਅਪ੍ਰੈਲ ਨੂੰ ਪਿੰਡ ਕਸਾਬਾਦ ਵਿੱਚ ਰਹਿਣ ਵਾਲੇ ਰਾਹੁਲ ਦੇ ਘਰ ਗੈਸ ਲੀਕ ਹੋਣ ਕਾਰਨ ਅੱਗ ਲੱਗ ਗਈ ਸੀ, ਜਿਸ ’ਚ