ਮਾਧੋਪੁਰ ਹੈੱਡਵਰਕਸ ਦੇ ਗੇਟ ਟੁੱਟਣ ਦੇ ਮਾਮਲੇ ‘ਚ ਮਾਨ ਸਰਕਾਰ ਦਾ ਵੱਡਾ ਐਕਸ਼ਨ
ਪੰਜਾਬ ਵਿੱਚ ਹਾਲ ਹੀ ਦੀਆਂ ਭਿਆਨਕ ਹੜ੍ਹਾਂ ਦੌਰਾਨ ਪਠਾਨਕੋਟ ਦੇ ਮਾਧੋਪੁਰ ਹੈੱਡਵਰਕਸ ਦੇ ਗੇਟ ਟੁੱਟਣ ਨਾਲ ਸਥਿਤੀ ਹੋਰ ਵਿਗੜ ਗਈ ਸੀ। ਇਸ ਲਾਪਰਵਾਹੀ ਕਾਰਨ ਸਿੰਚਾਈ ਵਿਭਾਗ ਨੇ ਸਖ਼ਤ ਕਾਰਵਾਈ ਕਰਦਿਆਂ ਐਕਸੀਅਨ ਨਿਤਿਨ ਸੂਦ, ਐਸ.ਡੀ.ਓ. ਅਰੁਣ ਕੁਮਾਰ ਅਤੇ ਜੇ.ਈ. ਸਚਿਨ ਠਾਕੁਰ ਨੂੰ ਤੁਰੰਤ ਮੁਅੱਤਲ ਕਰ ਦਿੱਤਾ। ਮੁਅੱਤਲੀ ਦਾ ਨੋਟੀਫਿਕੇਸ਼ਨ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ