ਕਰਨਲ ਸੋਫੀਆ ਕੁਰੈਸ਼ੀ ’ਤੇ ਇਤਰਾਜ਼ਯੋਗ ਟਿਪਣੀ ਨੂੰ ਲੈ ਕੇ ਕਾਂਗਰਸ ਨੇ ਕੀਤੀ ਸ਼ਾਹ ਨੂੰ ਬਰਖ਼ਾਸਤ ਕਰਨ ਦੀ ਮੰਗ
ਮੱਧ ਪ੍ਰਦੇਸ਼ ਦੇ ਭਾਜਪਾ ਮੰਤਰੀ ਵਿਜੇ ਸ਼ਾਹ ਇੱਕ ਵਿਵਾਦਪੂਰਨ ਬਿਆਨ ਕਾਰਨ ਸੁਰਖੀਆਂ ਵਿੱਚ ਹਨ। ਉਨ੍ਹਾਂ ਨੇ ਇੱਕ ਪ੍ਰੋਗਰਾਮ ਵਿੱਚ ਕਰਨਲ ਸੋਫੀਆ ਕੁਰੈਸ਼ੀ, ਜੋ ਭਾਰਤੀ ਸੈਨਾ ਦੀ ਬਹਾਦਰ ਅਧਿਕਾਰੀ ਹਨ, ਨੂੰ ਅੱਤਵਾਦੀਆਂ ਅਤੇ ਪਾਕਿਸਤਾਨੀਆਂ ਦੀ ਭੈਣ ਕਹਿ ਕੇ ਸੰਬੋਧਿਆ। ਇਸ ਇਤਰਾਜ਼ਯੋਗ ਟਿੱਪਣੀ ਨੇ ਸਿਆਸੀ ਤੂਫਾਨ ਖੜ੍ਹਾ ਕਰ ਦਿੱਤਾ, ਜਿਸ ਤੋਂ ਬਾਅਦ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਨੇ