India Religion

‘ਤੁਸੀਂ ਆਪਣੀ ਧੀ ਦਾ ਵਿਆਹ ਕਰ ਦਿੱਤਾ, ਦੂਜਿਆਂ ਦੀਆਂ ਧੀਆਂ ਨੂੰ ਸੰਨਿਆਸੀ ਬਣਾ ਦਿੱਤਾ!’

ਬਿਉਰੋ ਰਿਪੋਰਟ – ਈਸ਼ਾ ਫਾਉਂਡੇਸ਼ਨ (ISHA FOUNDATION) ਦੇ ਮੁਖੀ ਅਤੇ ਅਧਿਆਤਮਕ ਗੁਰੂ ਸਤਿਗੁਰੂ ਜੱਗੀ ਵਾਸੂਦੇਵ (SADHGURU JAGGI VASUDEV) ਤੋਂ ਮਦਰਾਸ ਹਾਈਕੋਰਟ (MADRAS HIGH COURT) ਨੇ ਸਖ਼ਤ ਸਵਾਲ ਪੁੱਛਿਆ ਹੈ। ਅਦਾਲਤ ਨੇ ਕਿਹਾ ਜਦੋਂ ਤੁਸੀਂ ਆਪਣੀ ਧੀ ਦਾ ਵਿਆਹ ਕਰ ਦਿੱਤਾ ਹੈ ਤਾਂ ਦੂਜਿਆਂ ਦੀ ਧੀਆਂ ਦੇ ਵਾਲ ਕੱਟ ਕੇ ਸੰਸਾਰਕ ਜੀਵਨ ਤਿਆਗ ਕੇ ਸੰਨਿਆਸੀ ਬਣਨ

Read More
India

ਬਾਲ ਪੋਰਨੋਗ੍ਰਾਫੀ ਤੇ ਸੁਪਰੀਮ ਕੋਰਟ ਦਾ ਆਇਆ ਸੁਪਰੀਮ ਫੈਸਲਾ! ਕੇਂਦਰ ਸਰਕਾਰ ਨੂੰ ਦਿੱਤੀ ਵੱਡੀ ਸਲਾਹ

ਬਿਉਰੋ ਰਿਪੋਰਟ – ਬਾਲ ਪੋਰਨੋਗ੍ਰਾਫੀ (Child pornography) ਨੂੰ ਲੈ ਕੇ ਸੁਪਰੀਮ ਕੋਰਟ (Supreme Court) ਨੇ ਵੱਡਾ ਫੈਸਲਾ ਦਿੱਤਾ ਹੈ। ਸੁਪਰੀਮ ਕੋਰਟ ਨੇ ਬਾਲ ਪੋਰਨੋਗ੍ਰਾਫੀ ਨੂੰ ਦੇਖਣ ਅਤੇ ਡਾਊਨਲੋਡ ਕਰਨ ਨੂੰ ਪੋਕਸੋ ਐਕਟ (POCSO Act) ਦੇ ਤਹਿਤ ਅਪਰਾਧ ਕਰਾਰ ਦਿੱਤਾ ਹੈ। ਤਿੰਨ ਜੱਜਾਂ ਦੀ ਬੈਂਚ ਨੇ ਸੁਣਵਾਈ ਦੌਰਾਨ ਇਹ ਫੈਸਲਾ ਦਿੱਤਾ ਹੈ। ਸੁਪਰੀਮ ਕੋਰਟ ਦੇ ਚੀਫ

Read More
India

ਤਾਮਿਲਨਾਡੂ ਦੇ ਮੰਦਰਾਂ ‘ਚ ਗੈਰ-ਹਿੰਦੂਆਂ ਦੇ ਦਾਖ਼ਲੇ ‘ਤੇ ਪਾਬੰਦੀ: ਮਦਰਾਸ ਹਾਈ ਕੋਰਟ ਦਾ ਸਰਕਾਰ ਨੂੰ ਆਦੇਸ਼

ਮਦਰਾਸ ਹਾਈ ਕੋਰਟ ਨੇ ਕਿਹਾ ਕਿ ਮੰਦਰ ਸੰਵਿਧਾਨ ਦੀ ਧਾਰਾ 15 ਦੇ ਤਹਿਤ ਨਹੀਂ ਆਉਂਦੇ ਹਨ। ਇਸ ਲਈ ਕਿਸੇ ਵੀ ਮੰਦਰ ਵਿੱਚ ਗੈਰ-ਹਿੰਦੂਆਂ ਦੇ ਦਾਖ਼ਲੇ ਨੂੰ ਰੋਕਣਾ ਗ਼ਲਤ ਨਹੀਂ ਕਿਹਾ ਜਾ ਸਕਦਾ।

Read More
India

ਵਿਆਹ ਲਈ ਪੁਜਾਰੀ ਦਾ ਹੋਣਾ ਜ਼ਰੂਰੀ ਨਹੀਂ, ਜਾਣੋ ਕਿਸ ਫ਼ੈਸਲੇ ‘ਤੇ SC ਨੇ ਕੀਤੀ ਇਹ ਟਿੱਪਣੀ

ਨਵੀਂ ਦਿੱਲੀ : ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ (Supreme Court) ਨੇ ਮਦਰਾਸ ਹਾਈ ਕੋਰਟ (Madras High Court) ਦੇ ਉਸ ਫ਼ੈਸਲੇ ਨੂੰ ਲੈ ਕੇ ਨਵਾਂ ਆਦੇਸ਼ ਜਾਰੀ ਕੀਤਾ ਹੈ, ਜਿਸ ‘ਚ ਕਿਹਾ ਗਿਆ ਸੀ ਕਿ ਅਜਨਬੀਆਂ ਦੇ ਸਾਹਮਣੇ ਗੁਪਤ ਤਰੀਕੇ ਨਾਲ ਕੀਤਾ ਗਿਆ ਵਿਆਹ ਹਿੰਦੂ ਮੈਰਿਜ ਐਕਟ (Hindu Marriage Act) ਦੇ ਤਹਿਤ ਜਾਇਜ਼ ਨਹੀਂ

Read More