ਮੁਕਤਸਰ ਸਾਹਿਬ ਵਿੱਚ 40 ਮੁਕਤਿਆਂ ਦੀ ਯਾਦ ਵਿੱਚ ਨਗਰ ਕੀਰਤਨ, ਮਾਘੀ ਮੇਲਾ ਸਮਾਪਤ
ਮੁਕਤਸਰ ਸਾਹਿਬ ਵਿੱਚ 40 ਮੁਕਤਿਆਂ ਦੀ ਪਵਿੱਤਰ ਯਾਦ ਵਿੱਚ ਮਨਾਇਆ ਜਾਣ ਵਾਲਾ ਮਾਘੀ ਮੇਲਾ ਅੱਜ ਨਗਰ ਕੀਰਤਨ ਨਾਲ ਸਮਾਪਤ ਹੋਇਆ। ਇਸ ਦੌਰਾਨ ਗੱਤਕਾ ਪਾਰਟੀ ਨੇ ਕਰਤੱਬ ਦਿਖਾਏ। ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਲੰਗਰ ਲਗਾਏ ਗਏ। ਇਹ ਨਗਰ ਕੀਰਤਨ, ਜੋ ਕਿ ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ 4 ਤੋਂ ਸ਼ੁਰੂ ਹੋਇਆ ਸੀ, ਸ੍ਰੀ ਗੁਰੂ ਗ੍ਰੰਥ ਸਾਹਿਬ