ਮਹਾਂ-ਪੰਚਾਇਤ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਐਲਾਨ
ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨਾਂ ਦੀ ਮਹਾਪੰਚਾਇਤ ਹੋ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟਰੈਚਰ ’ਤੇ ਸਟੇਜ ’ਤੇ ਲਿਆਂਦਾ ਗਿਆ। ਲੋਕਾਂ ਨੂੰ ਸੰਬੋਧਨ ਕਰਦਿਆਂ ਡੱਲੇਵਾਲ ਨੇ ਕਿਹਾ ਕਿ ਮੈਨੂੰ ਵਿਸ਼ਵਾਸ਼ ਹੈ ਕਿ ਅਸੀਂ ਮੋਰਚਾ ਜਰੂਰ ਜਿਤਾਂਗੇ। ਮਹਾਂ ਪੰਚਾਇਤ ’ਤੇ ਪਹੁੰਚੇ ਲੋਕਾਂ ਦਾ ਧੰਨਵਾਦ ਕਰਦਿਆਂ ਡੱਲੇਵਾਲ ਨੇ ਕਿਹਾ ਕਿ ਤੁਸੀਂ ਇੱਥੇ ਪਹੁੰਚਣ ਲਈ ਬਹੁਤ