ਡੱਲੇਵਾਲ ਦਾ ਕਿਸਾਨਾਂ ਨੂੰ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਲਈ ਸੱਦਾ
ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 13 ਫਰਵਰੀ ਨੂੰ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ, ਹੁਣ ਕਿਸਾਨਾਂ ਨੇ 11 ਤੋਂ 13 ਫਰਵਰੀ ਤੱਕ ਹੋਣ ਵਾਲੀਆਂ ਕਿਸਾਨ ਮਹਾਂਪੰਚਾਇਤਾਂ ਨੂੰ ਸਫਲ ਬਣਾਉਣ ਲਈ ਆਪਣੀ ਪੂਰੀ ਵਾਹ ਲਾ ਦਿੱਤੀ ਹੈ, ਕਿਉਂਕਿ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ