Khetibadi Punjab

ਮੋਗਾ ’ਚ ਸੰਯੁਕਤ ਕਿਸਾਨ ਮੋਰਚੇ ਦੀ ਮਹਾਂਪੰਚਾਇਤ ਅੱਜ

ਅੱਜ ਮੋਗਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਹੈ। ਜਿਸ ਵਿੱਚ ਵੱਖ-ਵੱਖ ਸੰਗਠਨਾਂ ਦੇ 40 ਤੋਂ 50 ਹਜ਼ਾਰ ਕਿਸਾਨ ਹਿੱਸਾ ਲੈਣਗੇ। ਰਾਕੇਸ਼ ਟਿਕੈਤ ਵੀ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਲਈ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਹਮੇਸ਼ਾ ਲੜਦੇ ਰਹੇ ਹਾਂ ਅਤੇ ਭਵਿੱਖ ਵਿੱਚ

Read More