ਖਨੌਰੀ ਬਾਰਡਰ ‘ਤੇ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਜਗਜੀਤ ਸਿੰਘ ਡੱਲੇਵਾਲ ਕਰਨਗੇ ਸੰਬੋਧਨ
ਹਰਿਆਣਾ-ਪੰਜਾਬ ਦੀ ਸਰਹੱਦ ਖਨੌਰੀ ( Khanuri border) ਵਿਖੇ ਅੱਜ ਅੰਦੋਲਨਕਾਰੀ ਕਿਸਾਨਾਂ ਦੀ ਮਹਾਂਪੰਚਾਇਤ ( Mahapanchayat of farmers )ਹੋਵੇਗੀ। ਇੱਥੇ ਕਿਸਾਨ ਆਗੂ ਜਗਜੀਤ ਡੱਲੇਵਾਲ 40 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ ਖਨੌਰੀ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਸੀ। ਡੱਲੇਵਾਲ ਵੀ ਸਟੇਜ ‘ਤੇ ਆ ਕੇ ਕਿਸਾਨਾਂ ਨੂੰ