ਕੈਨੇਡਾ ’ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ! ਫਲਸਤੀਨੀ ਨਾਗਰਿਕਾਂ ’ਤੇ ਇਲਜ਼ਾਮ, ਮੂੰਹ ਢੱਕ ਕੇ ਆਏ ਸਨ ਪ੍ਰਦਸ਼ਨਕਾਰੀ
- by Gurpreet Kaur
- September 28, 2024
- 0 Comments
ਬਿਉਰੋ ਰਿਪੋਰਟ – ਕੈਨੇਡਾ ਦੇ ਬ੍ਰੈਂਪਟਨ ਸ਼ਹਿਰ (Canada Brampton) ਵਿੱਚ ਕੁਝ ਫਲਸਤੀਨੀਆਂ ਨੇ ਮਹਾਰਾਜਾ ਰਣਜੀਤ ਸਿੰਘ (Maharaja Ranjeet Singh) ਦੇ ਬੁੱਤ (Statue) ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਮੁਲਜ਼ਮਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਫਲਸਤੀਨੀ ਝੰਡਾ (Philippines Flag) ਤੱਕ ਲਗਾ ਦਿੱਤਾ ਸੀ। ਇਸ ਵੀਡੀਓ ਦੇ ਸਾਹਮਣੇ ਆਉਣ ਦੇ ਬਾਅਦ ਸੋਸ਼ਲ ਮੀਡੀਆ ’ਤੇ
ਮਹਾਰਾਜਾ ਰਣਜੀਤ ਸਿੰਘ ਦੇ ਸਿੰਘਾਸਨ ਨੂੰ ਭਾਰਤ ਲਿਆਂਦਾ ਜਾਵੇ – ਰਾਘਵ ਚੱਡਾ
- by Manpreet Singh
- July 24, 2024
- 0 Comments
ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadda) ਨੇ ਅੱਜ ਰਾਜ ਸਭਾ ਵਿੱਚ ਮਹਾਰਾਜਾ ਰਣਜੀਤ ਸਿੰਘ (Maharaja Ranjit Singh) ਦੇ ਸਿੰਘਾਸਨ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦਾ ਸੋਨੇ ਦਾ ਸਿੰਘਾਸਨ ਲੰਡਨ ਦੇ ਵਿਕਟੋਰੀਆ ਅਤੇ ਐਲਬਰਟ ਮਿਊਜ਼ੀਅਮ ਵਿੱਚ ਰੱਖਿਆ ਹੋਇਆ ਹੈ। ਭਾਰਤ ਸਰਕਾਰ ਨੂੰ ਯੂਨਾਈਟਿਡ ਕਿੰਗਡਮ ਸਰਕਾਰ ਨਾਲ ਸੰਪਰਕ ਕਰਨ ਲਈ ਕੂਟਨੀਤੀ
ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਪਾਕਿਸਤਾਨ ਗਏ ਪੰਜਾਬੀ ਸ਼ਰਧਾਲੂ ਦੀ ਮੌਤ
- by Gurpreet Kaur
- July 1, 2024
- 0 Comments
ਫਿਰੋਜ਼ਪੁਰ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਜਥੇ ਨਾਲ ਪਾਕਿਸਤਾਨ ਗਏ ਪੰਜਾਬ ਦੇ ਸ਼ਰਧਾਲੂ ਸੁਖਦੇਵ ਸਿੰਘ ਵਾਸੀ ਝੋਕ ਟਹਿਲ ਸਿੰਘ (ਫਿਰੋਜ਼ਪੁਰ) ਦੀ ਵਾਪਸੀ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਇਆ ਸੀ ਤੇ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਉਪਰੰਤ 30 ਜੂਨ ਨੂੰ
CM ਮਾਨ ਨੇ ਪੰਜਾਬ ‘ਚ ਨਵੀਂ ਨਹਿਰਾ ਦਾ ਕੀਤਾ ਐਲਾਨ! ’25 ਸਾਲ ਰਾਜ ਕਰਨ ਦਾ ਦਮ ਭਰਨ ਵਾਲੇ ਹੁਣ ਹਾਥੀ ਦੀ ਸਫਾਈ ‘ਤੇ ਆ ਗਏ’
- by Manpreet Singh
- June 29, 2024
- 0 Comments
ਪੰਜਾਬ ਸਰਕਾਰ ਵੱਲੋਂ ਮਹਾਰਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਬਡਰੁੱਖਾਂ ਵਿਖੇ ਸਰਕਾਰੀ ਸਮਾਗਮ ਕਰਵਾਇਆ ਗਿਆ ਹੈ। ਇਸ ਵਿੱਚ ਮੁੱਖ ਮੰਤਰੀ ਨੇ ਸ਼ਿਰਕਤ ਮਹਾਰਾਜਾ ਰਣਜੀਤ ਸਿੰਘ ਨੂੰ ਯਾਦ ਕਰਦਿਆਂ ਕਿਹਾ ਕਿ ਇਨਸਾਫ ਲਈ ਜੇਕਰ ਕਿਸੇ ਦਾ ਰਾਜ ਮੰਨਿਆ ਗਿਆ ਹੈ ਤਾਂ ਉਨ੍ਹ ਰਣਜੀਤ ਸਿੰਘ ਦਾ ਰਾਜ ਹੈ। ਉਨ੍ਹਾਂ ਨੂੰ ਅਸੀਂ ਸਰਧਾ ਦੇ ਫੁੱਲ ਭੇਟ ਕਰਦੇ ਹਨ।
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋਇਆ ਸਮਾਗਮ
- by Manpreet Singh
- June 28, 2024
- 0 Comments
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ
ਕਰਤਾਰਪੁਰ ਸਾਹਿਬ ’ਚ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਸਥਾਪਤ
- by Gurpreet Singh
- June 27, 2024
- 0 Comments
ਸਿੱਖ ਸਾਮਰਾਜ ਦੇ ਪਹਿਲੇ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਦੇ ਕਰਤਾਰਪੁਰ ਸਾਹਿਬ ’ਚ ਸਥਾਪਤ ਕੀਤੇ ਗਏ ਬੁੱਤ ਤੋਂ ਅੱਜ 450 ਤੋਂ ਵੱਧ ਭਾਰਤੀ ਸਿੱਖਾਂ ਦੀ ਹਾਜ਼ਰੀ ਵਿੱਚ ਪਰਦਾ ਹਟਾਇਆ ਗਿਆ। ਪਾਕਿਸਤਾਨ ਤੇ ਭਾਰਤ ਦੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਮਹਾਰਾਜਾ ਦੇ ਬੁੱਤ ਦੇ ਸਾਹਮਣੇ ਤਸਵੀਰਾਂ ਖਿਚਵਾਈਆਂ। ਪੰਜਾਬ ਦੇ ਪਹਿਲੇ ਸਿੱਖ ਮੰਤਰੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਜਥਾ ਕੱਲ੍ਹ ਜਾਵੇਗਾ ਪਾਕਿਸਤਾਨ
- by Manpreet Singh
- June 20, 2024
- 0 Comments
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਹਰ ਸਾਲ ਭਾਰਤ ਤੋਂ ਪਾਕਿਸਤਾਨ ਜਥਾ ਜਾਂਦਾ ਹੈ। ਇਸ ਵਾਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੱਲ੍ਹ ਅਟਾਰੀ ਵਾਹਘਾ ਸਰਹੱਦ ਰਾਹੀਂ ਜਥਾ ਰਵਾਨਾ ਕੀਤਾ ਜਾਵੇਗਾ। ਇਸ ਵਾਰ ਪਾਕਿਸਤਾਨ ਜਾਣ ਲਈ 340 ਲੋਕਾਂ ਨੇ ਪਾਸਪੋਰਟ ਦਿੱਤੇ ਸਨ ਪਰ 317 ਨੂੰ ਹੀ ਵੀਜ਼ਾ ਮਿਲਿਆ ਹੈ । 30 ਜੂਨ ਨੂੰ ਪਾਕਿਸਤਾਨ ਰਵਾਨਾ
ਸੰਗਤਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਮਨਾਈ ਜਾਵੇਗੀ ਬਰਸੀ, ਪਾਕਿਸਤਾਨ ਨੇ ਦਿੱਤੇ ਵੀਜ਼ੇ
- by Manpreet Singh
- June 14, 2024
- 0 Comments
ਹਰ ਸਾਲ ਸੰਗਤਾਂ ਪਾਕਿਸਤਾਨ ਦੇ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਜਾਂਦੀਆਂ ਹਨ। ਇਸ ਸਾਲ ਵੀ ਬਰਸੀ ਮੌਕੇ ਪਾਕਿਸਤਾਨ ਨੇ ਸ਼ਰਧਾਲੂਆਂ ਲਈ ਵੀਜ਼ੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਪਾਕਿਸਤਾਨ ਵਿੱਚ 21-30 ਜੂਨ 2022 ਤੱਕ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਾਲਾਨਾ ਸਮਾਗਮ