ਮਹਾਰਾਸ਼ਟਰ ’ਚ ਮਹਾਯੁਤੀ ਦਾ CM, 2 ਡਿਪਟੀ CM ਦਾ ਫਾਰਮੂਲਾ! ਫੜਨਵੀਸ-ਸ਼ਿੰਦੇ-ਅਜੀਤ ਇਕੱਠੇ ਜਾਣਗੇ ਦਿੱਲੀ
ਬਿਉਰੋ ਰਿਪੋਰਟ: ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਸੂਬੇ ’ਚ ਮਹਾਗੱਠਜੋੜ ਦੀ ਸਰਕਾਰ ਬਣੇਗੀ। ਮਹਾਯੁਤੀ ਦੇ ਮੁੱਖ ਮੰਤਰੀ ਉਮੀਦਵਾਰ ਦਾ ਅਜੇ ਐਲਾਨ ਨਹੀਂ ਹੋਇਆ ਹੈ। ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ, ਇਸ ਲਈ ਉਸ ਤੋਂ ਪਹਿਲਾਂ ਹੀ ਸਰਕਾਰ ਬਣਾਈ ਜਾਣੀ ਹੈ।