India Manoranjan Punjab

ਦਿਲਜੀਤ ਦੋਸਾਂਝ ਨੂੰ ਤੇਲੰਗਾਨਾ, ਚੰਡੀਗੜ੍ਹ ਤੋਂ ਬਾਅਦ ਹੁਣ ਮਹਾਰਾਸ਼ਟਰ ਬਾਲ ਕਮਿਸ਼ਨ ਨੇ ਭੇਜਿਆ ਨੋਟਿਸ

ਦਿਲਜੀਤ ਦੋਸਾਂਝ ਦਾ ਕੰਸਰਟ ਇਨ੍ਹੀਂ ਦਿਨੀਂ ਵਿਵਾਦਾਂ ਕਾਰਨ ਸੁਰਖ਼ੀਆਂ ‘ਚ ਬਣਿਆ ਹੋਇਆ ਹੈ। ਤੇਲੰਗਾਨਾ, ਚੰਡੀਗੜ੍ਹ ਮਗਰੋਂ ਹੁਣ ਮਹਾਰਾਸ਼ਟਰ ਬਾਲ ਅਧਿਕਾਰ ਕਮਿਸ਼ਨ ਨੇ ਦਿਲਜੀਤ ਦੋਸਾਂਝ ਨੂੰ ਨੋਟਿਸ ਜਾਰੀ ਕੀਤਾ ਹੈ। ਮਹਾਰਾਸ਼ਟਰ ਬਾਲ ਅਧਿਕਾਰ ਕਮਿਸ਼ਨ ਨੇ ਦਿਲਜੀਤ ਦੋਸਾਂਝ ਅਤੇ ਉਨ੍ਹਾਂ ਦੇ ਪ੍ਰਬੰਧਕਾਂ ਨੂੰ ਕਿਸੇ ਵੀ ਰੂਪ ਵਿਚ ਸਟੇਜ ‘ਤੇ ਬੱਚਿਆਂ ਨੂੰ ਨਾ ਬੁਲਾਉਣ ਲਈ ਨੋਟਿਸ ਜਾਰੀ ਕੀਤਾ ਹੈ।

Read More