ਲਾਪਰਵਾਹ ਲੋਕਾਂ ਨੂੰ ਤਾਲਾਬੰਦੀ ਨਾਲ ਸੁਧਾਰਨ ਦੀ ਤਿਆਰੀ ਵਿੱਚ ਮਹਾਰਾਸ਼ਟਰ ਦੀ ਸਰਕਾਰ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮਹਾਰਾਸ਼ਟਰ ਦੇ ਵੱਧ ਰਹੇ ਮਾਮਲਿਆਂ ਨੇ ਸੂਬਾ ਸਰਕਾਰ ਨੂੰ ਚਿੰਤਾ ਵਿੱਚ ਡੁਬੋ ਦਿੱਤਾ ਹੈ। ਮੁੱਖ ਮੰਤਰੀ ਉੱਧਵ ਠਾਕਰੇ ਨੇ ਸਪਸ਼ਟ ਕਿਹਾ ਹੈ ਕਿ ਜੇਕਰ ਲੋਕਾਂ ਨੇ ਲਾਪਰਵਾਹੀ ਨਾ ਛੱਡੀ ਤਾਂ ਤਾਲਾਬੰਦੀ ਹੀ ਇੱਕੋ-ਇੱਕ ਹੱਲ ਹੈ ਕਿ ਕੋਰੋਨਾ ਦੀ ਲਾਗ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਮਾਮਲਿਆਂ ਦੇ