ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ ‘ਤੇ CM ਮਾਨ ਸਮੇਤ ਇਨ੍ਹਾਂ ਲੀਡਰਾਂ ਨੇ ਜਤਾਇਆ ਦੁੱਖ
ਮੁਹਾਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਬਕਾ ਸੰਸਦ ਮੈਂਬਰ ਤੇ ਸਾਬਕਾ ਮੰਤਰੀ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿੱਚੀ ਕੇਪੀ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ