ਈ.ਡੀ. ਨੇ ਅਦਾਕਾਰ ਮਹੇਸ਼ ਬਾਬੂ ਨੂੰ ਜਾਰੀ ਕੀਤਾ ਸੰਮਨ
ਤੇਲਗੂ ਅਦਾਕਾਰ ਮਹੇਸ਼ ਬਾਬੂ ED ਦੇ ਰੇਡਾਰ ਤੇ ਆ ਚੁੱਕਾ ਹੈ ਅਤੇ ਮਹੇਸ਼ ਬਾਬੂ ਨੂੰ ਕਥਿਤ ਰੀਅਲ ਅਸਟੇਟ ਧੋਖਾਧੜੀ ਦੇ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਪੁੱਛ ਪੜਤਾਲ ਲਈ ਤਲਬ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਬਾਬੂ ਨੂੰ 28 ਅਪਰੈਲ ਨੂੰ ਸੰਘੀ ਜਾਂਚ ਏਜੰਸੀ ਦੇ ਦਫ਼ਤਰ ਵਿੱਚ ਪੇਸ਼ ਹੋਣ ਅਤੇ ਮਨੀ ਲਾਂਡਰਿੰਗ ਰੋਕਥਾਮ ਐਕਟ