Sports

IPL-ਪਹਿਲਾਂ ਦਿੱਲੀ ਕੈਪੀਟਲ ਤੋਂ ਹਾਰ ਮਿਲੀ, ਫਿਰ ਮਹਿੰਦਰ ਸਿੰਘ ਧੋਨੀ ਨੂੰ ਲੱਗਿਆ ਇੱਕ ਹੋਰ ਤਕੜਾ ਝਟਕਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- IPL-2021 ਵਿੱਚ ਦਿੱਲੀ ਕੈਪੀਟਲਸ ਨੇ ਚੇਨੱਈ ਸੁਪਰਕਿੰਗਸ ਨੂੰ ਕਰਾਰੀ ਹਾਰ ਦਿੱਤੀ ਹੈ। ਇਸ ਦੌਰਾਨ ਮਹੇਂਦਰ ਸਿੰਘ ਧੋਨੀ ਨੂੰ ਇਸ ਹਾਰ ਤੋਂ ਬਾਅਦ ਇਕ ਹੋਰ ਵੱਡਾ ਝੱਟਕਾ ਲੱਗਾ ਹੈ। ਧੋਨੀ ਦੀ ਅਗਵਾਈ ਵਾਲੀ ਚੇਨੱਈ ਸੁਪਰਕਿੰਗਸ ਨੂੰ ਰਿਸ਼ਭ ਪੰਤ ਦੀ ਦਿੱਲੀ ਕੈਪੀਟਲਸ ਤੋਂ ਹਾਰ ਦਾ ਸਾਹਮਣਾ ਤਾਂ ਕਰਨਾ ਹੀ ਪਿਆ ਹੈ

Read More