ਮਜੀਠਾ ਪੁਲਿਸ ਸਟੇਸ਼ਨ ਦੇ ਬਾਹਰ ਹੋਇਆ ਧਮਾਕਾ, ਲੋਕਾਂ ‘ਚ ਦਹਿਸ਼ਤ ਦਾ ਮਹੌਲ
ਅੰਮ੍ਰਿਤਸਰ ਦੇ ਮਜੀਠਾ ਥਾਣੇ ‘ਚ ਬੁੱਧਵਾਰ ਰਾਤ ਕਰੀਬ 10 ਵਜੇ ਪੁਲਿਸ ਸਟੇਸ਼ਨ ਦੇ ਅੰਦਰ ਧਮਾਕਾ ਹੋਇਆ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਇਸ ਧਮਾਕੇ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਫੈਲ ਗਈ। ਇਹ ਧਮਾਕਾ ਥਾਣੇ ਦੇ ਗੇਟ ਨੇੜੇ ਖੁੱਲ੍ਹੀ ਥਾਂ ‘ਤੇ ਹੋਇਆ ਹੈ। ਘਟਨਾ ਤੋਂ ਬਾਅਦ ਥਾਣੇ ਦੇ ਗੇਟ