ਐੱਸਐਈਟੀ ਅੱਗੇ ਪੇਸ਼ ਹੋਏ ਮਜੀਠੀਆ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਅੱਜ ਫਿਰ ਤੋਂ ਐੱਸਆਈਟੀ ਸਾਹਮਣੇ ਨ ਸ਼ਾ ਤਸ ਕਰੀ ਮਾ ਮਲੇ ਵਿੱਚ ਪੇਸ਼ ਹੋਏ ਹਨ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਮਜੀਠੀਆ ਅੱਜ ਤੀਜੀ ਵਾਰ ਆਪਣੇ ਵਕੀਲਾਂ ਦੇ ਨਾਲ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਬਿਊਰੋ