ਮਜੀਠੀਆ ਕੇਸ ’ਚ ਵੱਡੀ ਅਪਡੇਟ, 20 ਸਤੰਬਰ ਤੱਕ ਵਧਾਈ ਨਿਆਂਇਕ ਹਿਰਾਸਤ
ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮੁਹਾਲੀ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਤੋਂ ਬਾਅਦ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 20 ਸਤੰਬਰ ਤੱਕ ਵਧਾ ਦਿੱਤੀ। ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਦਾ ਸਮਾਂ ਪੂਰਾ