Punjab

ਮਜੀਠੀਆ ਨੂੰ ਹਾਲੇ ਹੋਰ ਸਮਾਂ ਰਹਿਣਾ ਪਊ ਜੇਲ੍ਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਦੀ ਰੈਗੂਲਰ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਮੁਹਾਲੀ ਅਦਾਲਤ ਨੇ ਅੱਜ ਸੁਣਵਾਈ ਦੌਰਾਨ ਪਹਿਲਾਂ ਫੈਸਲਾ ਸੁਰੱਖਿਅਤ ਰੱਖਿਆ ਸੀ ਅਤੇ ਹੁਣ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਮਜੀਠੀਆ ਦੇ ਵਕੀਲ ਨੇ ਇਸ ਫੈਸਲੇ ਦੇ ਖਿਲਾਫ਼ ਹਾਈਕੋਰਟ ਜਾਣ ਦਾ ਦਾਅਵਾ ਕੀਤਾ ਹੈ। ਉਨ੍ਹਾਂ

Read More