Punjab

ਜ਼ਮਾਨਤ ਲਈ ਮਜੀਠੀਆ ਨੇ ਕੀਤਾ ਹਾਈ ਕੋਰਟ ਦਾ ਰੁਖ਼

‘ਦ ਖ਼ਾਲਸ ਬਿਊਰੋ : ਨ ਸ਼ਾ ਤਸ ਕਰੀ ਦੇ ਮਾਮਲੇ ‘ਚ ਪਟਿਆਲਾ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਉਨ੍ਹਾਂ ਨੇ ਹਾਈ ਕੋਰਟ ਵਿੱਚ ਆਪਣੀ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ ਜਿਸ ‘ਤੇ ਨ ਸ਼ਾ ਤਸ ਕਰੀ ਦੇ ਮਾਮਲੇ

Read More