ਮਜੀਠੀਆ ਹਾਲੇ ਹੋਰ ਖਾਣਗੇ ਜੇ ਲ੍ਹ ਦੀਆਂ ਰੋਟੀਆਂ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਹਾਲੇ ਹੋਰ ਜੇ ਲ੍ਹ ਵਿੱਚ ਰਹਿਣਾ ਪਵੇਗਾ। ਅਦਾਲਤ ਨੇ ਉਨ੍ਹਾਂ ਦੀ ਹਿਰਾਸਤ 22 ਮਾਰਚ ਤੱਕ ਵਧਾ ਦਿੱਤੀ ਹੈ। ਮੋਹਾਲੀ ਦੀ ਜਿਲ੍ਹਾ ਅਦਾਲਤ ਵੱਲੋਂ ਮਜੀਠੀਆ ਦਾ ਅੱਜ ਤੱਕ ਲਈ ਰਿਮਾਂਡ ਦਿੱਤਾ ਗਿਆ ਸੀ ਜਿਹੜਾ ਕਿ ਅੱਜ ਖ਼ਤਮ ਹੋ