ਫਰੀਦਕੋਟ ਵਿੱਚ ਵੱਡਾ ਹਾਦਸਾ, ਨਾਲੇ ਵਿੱਚ ਡਿੱਗੀ ਬੱਸ, 5 ਦੀ ਹੋਈ ਮੌਤ
ਫਰੀਦਕੋਟ ਵਿੱਚ ਵੱਡਾ ਸੜਕੀ ਹਾਦਸਾ ਵਾਪਰ ਗਿਆ। ਫਰੀਦਕੋਟ ਵਿੱਚ ਇੱਕ ਪ੍ਰਾਈਵੇਟ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਨਾਲੇ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ ਮੰਗਲਵਾਰ ਸਵੇਰੇ