ਮਲੇਰੀਆ ਇੱਕ ਅਜਿਹੀ ਵਿਸ਼ਵਵਿਆਪੀ ਬਿਮਾਰੀ ਹੈ, ਜਿਸ ਕਾਰਨ ਹਰ ਸਾਲ ਲੱਖਾਂ ਲੋਕਾਂ ਨੂੰ ਸਮੇਂ ਤੋਂ ਪਹਿਲਾਂ ਮੌਤ ਦਾ ਸ਼ਿਕਾਰ ਹੋਣਾ ਪੈਂਦਾ ਹੈ। ਇਸ ਵਿੱਚ ਵੱਡੀ ਗਿਣਤੀ ਵਿੱਚ ਬੱਚੇ ਸ਼ਾਮਲ ਹਨ।