‘ਕੀ ਤੁਹਾਡੇ ਕੋਲ ਰਾਵਣ ਵਰਗੇ 100 ਸਿਰ ਹਨ..ਖੜਗੇ ਨੇ PM ਮੋਦੀ ‘ਤੇ ਕੱਸਿਆ ਤੰਜ
Gujarat Elections 2022 : ਅਹਿਮਦਾਬਾਦ ਦੇ ਬਹਿਰਾਮਪੁਰਾ ਵਿੱਚ ਇੱਕ ਜਨਤਕ ਮੀਟਿੰਗ ਵਿੱਚ ਕਾਂਗਰਸ ਪ੍ਰਧਾਨ ਖੜਗੇ ਨੇ ਹਰ ਚੋਣ ਲਈ ਮੋਦੀ 'ਤੇ ਬਹੁਤ ਜ਼ਿਆਦਾ ਭਰੋਸਾ ਕਰਨ ਲਈ ਭਾਜਪਾ 'ਤੇ ਨਿਸ਼ਾਨਾ ਸਾਧਿਆ।
Gujarat Elections 2022 : ਅਹਿਮਦਾਬਾਦ ਦੇ ਬਹਿਰਾਮਪੁਰਾ ਵਿੱਚ ਇੱਕ ਜਨਤਕ ਮੀਟਿੰਗ ਵਿੱਚ ਕਾਂਗਰਸ ਪ੍ਰਧਾਨ ਖੜਗੇ ਨੇ ਹਰ ਚੋਣ ਲਈ ਮੋਦੀ 'ਤੇ ਬਹੁਤ ਜ਼ਿਆਦਾ ਭਰੋਸਾ ਕਰਨ ਲਈ ਭਾਜਪਾ 'ਤੇ ਨਿਸ਼ਾਨਾ ਸਾਧਿਆ।
ਮਲਿਕਾਰਜੁਨ ਖੜਗੇ ਨੇ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲ ਲਿਆ ਹੈ। ਕਾਂਗਰਸ ਪਾਰਟੀ ਨੂੰ 24 ਸਾਲਾਂ ਬਾਅਦ ਗੈਰ-ਗਾਂਧੀ ਪ੍ਰਧਾਨ ਮਿਲਿਆ ਹੈ।
ਕੁੱਲ 9385 ਵੋਟਾਂ ਵਿਚੋਂ ਖੜਗੇ ਨੂੰ 7897 ਵੋਟਾਂ ਪਈਆਂ ਜਦਕਿ ਸ਼ਸ਼ੀ ਥਰੂਰ ਨੂੰ 1072 ਵੋਟਾਂ ਪਈਆਂ। 416 ਵੋਟਾਂ ਰੱਦ ਕੀਤੀਆਂ ਗਈਆਂ।
ਕੌਮੀ ਕਾਂਗਰਸ ਦੇ ਪ੍ਰਧਾਨ ਦੇ ਨਜੀਤੇ 19 ਅਕਤੂਬਰ ਨੂੰ ਆਉਣਗੇ