Manoranjan Punjab

ਪੰਜਾਬੀ ਗਾਇਕ ਕਰਨ ਔਜਲਾ ਦਾ ਵੱਡਾ ਐਲਾਨ, ਮਾਲਟਾ ਸ਼ੋਅ ਦੀ ਪੂਰੀ ਫੀਸ ਹੜ੍ਹ ਪੀੜਤਾਂ ਦੀ ਮਦਦ ਲਈ ਦਾਨ ਕਰਨਗੇ

ਪੰਜਾਬ ਦੇ ਪ੍ਰਸਿੱਧ ਗਾਇਕ ਅਤੇ ਗੀਤਕਾਰ ਕਰਨ ਔਜਲਾ ਨੇ ਯੂਰਪ ਦੇ ਮਾਲਟਾ ਵਿੱਚ ‘ਬਾਰਡਰ ਬ੍ਰੇਕਿੰਗ’ ਪ੍ਰੋਗਰਾਮ ਦੌਰਾਨ ਸਟੇਜ ਤੋਂ ਐਲਾਨ ਕੀਤਾ ਕਿ ਉਹ ਇਸ ਸ਼ੋਅ ਦੀ ਪੂਰੀ ਫੀਸ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਦਾਨ ਕਰਨਗੇ। ਇਸ ਐਲਾਨ ਦਾ ਦਰਸ਼ਕਾਂ ਨੇ ਤਾੜੀਆਂ ਨਾਲ ਸਵਾਗਤ ਕੀਤਾ, ਅਤੇ ਇਸ ਦੀ ਸ਼ਲਾਘਾ ਪੰਜਾਬ ਸਮੇਤ ਦੁਨੀਆ ਭਰ ਦੇ

Read More