Punjab

ਸਾਡਾ ਮਕਸਦ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣਾ: ਮਲਵਿੰਦਰ ਕੰਗ

ਮਾਨ ਸਰਕਾਰ ਦਾ ਮਕਸਦ, ਕਿਸੇ ਬੇਗੁਨਾਹ ਜਾਂ ਆਮ ਨਾਗਰਿਕ ਨੂੰ ਕੋਈ ਨੁਕਸਾਨ ਨਾ ਹੋਏ ਅਤੇ ਕੋਈ ਗੁਨਾਹਗਾਰ ਬਚੇ ਨਾ: ਮਲਵਿੰਦਰ ਕੰਗ

Read More
India Punjab

ਕੰਗ ਦਾ ਵਿਜ ਨੂੰ ਜਵਾਬ, ਕਿਹਾ ਰੱਖਿਆ ਬਲਾਂ ਦੀ ਭਰੋਸੇਯੋਗਤਾ ‘ਤੇ ਸ਼ੱਕ ਨਹੀਂ ਕਰਨਾ ਚਾਹੀਦਾ

ਕੰਗ ਨੇ ਕਿਹਾ ਕਿ ਅਨਿਲ ਵਿਜ ਨੂੰ ਸਮਝਣਾ ਚਾਹੀਦਾ ਹੈ ਕਿ ਰੱਖਿਆ ਬਲਾਂ ਦੀ ਭਰੋਸੇਯੋਗਤਾ 'ਤੇ ਸ਼ੱਕ ਨਹੀਂ ਕਰਨਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਮੁਲਜ਼ਮ ਫੜ੍ਹੇ ਜਾਣਗੇ।

Read More
Punjab

ਰਾਜਪਾਲ ਭਾਜਪਾ ਦੀ ਕਠਪੁਤਲੀ ਬਣ ਕੇ ਰਹਿ ਗਏ : ਮਾਲਵਿੰਦਰ ਕੰਗ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੇਧਰ ਕਰਦਿਆਂ ਭਾਰਤੀ ਜਨਤਾ ਪਾਰਟੀ ‘ਤੇ ਖੂਬ ਨਿਸ਼ਾਨਾ ਕੱਸਿਆ। ਉਨ੍ਹਾਂ ਨੇ ਕਿਹਾ ਕਿ ਭਾਪਜਾ ਜਿੱਥੇ ਜਿੱਥੇ ਵੀ ਸੱਤਾ ਵਿੱਚ ਹੈ ਉੱਥੇ ਪਾਰਟੀ ਸ਼ਰੇਆਮ ਲੁੱਟ ਕਸੁੱਟ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਭਾਜਪਾ ਪਾਰਟੀ ਸ਼ਰੇਆਮ ਕਾਰਪੋਰੇਸ਼ਨ

Read More
Punjab

“ਪੰਜਾਬ ਸਿਰ ਕਰਜ਼ਾ ਨਾ ਹੁੰਦਾ ਤਾਂ ਬੀਬੀਆਂ ਲਈ ਐਲਾਨੀ 1000 ਰੁਪਏ ਵਾਲੀ ਸਕੀਮ ਹੁਣ ਤੱਕ ਲਾਗੂ ਹੋਣੀ ਸੀ” ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਦਾ ਦਾਅਵਾ

ਚੰਡੀਗੜ੍ਹ : “ਜੇਕਰ ਪੰਜਾਬ ਸਿਰ ਚੱੜਿਆ ਵਿਆਜ ਤੇ ਮੂਲ ਨਾ ਮੋੜਨਾ ਹੁੰਦਾ ਤਾਂ ਹੁਣ ਤੱਕ ਬੀਬੀਆਂ ਲਈ 1000 ਰੁਪਏ ਵਾਲੀ ਸਕੀਮ ਲਾਗੂ ਹੋ ਚੁੱਕੀ ਹੋਣੀ ਸੀ।ਪੰਜਾਬ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਲਏ ਗਏ ਕਰਜ਼ੇ ਦੇ ਮੂਲ ਦੇ ਰੂਪ ਵਿੱਚ 16000 ਕਰੋੜ ਵਾਪਸ ਕੀਤਾ ਹੈ।ਤੇ ਇਸ ਦੇ ਵਿਆਜ ਦੇ ਤੋਰ ‘ਤੇ 20000 ਕਰੋੜ  ਵੀ ਭਰਿਆ ਹੈ।

Read More
Punjab

ਆਪ’ ਸਰਕਾਰ ਦਾ ਬਜਟ ਦੂਰਦਰਸ਼ੀ ਅਤੇ ਲੋਕਾਂ ਦੇ ਹਿੱਤ ਵਿੱਚ : ਮਾਲਵਿੰਦਰ ਕੰਗ

ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਬਜਟ ਬਾਰੇ ਗੱਲ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਦਾ ਬਜਟ ਦੂਰਦਰਸ਼ੀ ਅਤੇ ਲੋਕਾਂ ਦੇ ਹਿੱਤ ਵਿੱਚ ਹੈ।

Read More
Punjab

ਮਾਈਨਿੰਗ ਮਾਮਲੇ ‘ਚ ਕੰਗ-ਮਜੀਠੀਆ ਹੋਏ ਮਿਹਣੋ-ਮਿਹਣੀ,press conference ਵਿੱਚ ਅਕਾਲੀ ਆਗੂ ਦੇ ਇਲਜ਼ਾਮਾਂ ਦਾ ਦਿੱਤਾ ਆਪ ਆਗੂ ਨੇ ਜੁਆਬ

ਚੰਡੀਗੜ੍ਹ : ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਤੇ ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵਿਚਾਲੇ ਇਲਜ਼ਾਮਬਾਜੀ ਤੇ ਸਫਾਈਆਂ ਦੇ ਚਲਦੇ ਦੌਰ ਦੇ ਦੌਰਾਨ ਅੱਜ ਕੰਗ ਫਿਰ ਅੱਜ ਮੀਡੀਆ ਦੇ ਰੂਬਰੂ ਹੋਏ ਹਨ। ਇਸ ਦੌਰਾਨ ਉਹਨਾਂ ਨੇ ਮਜੀਠੀਆ ਵੱਲੋਂ ਲਗਾਏ ਗਏ ਇਲਜ਼ਾਮਾਂ ਨੂੰ ਪਾਰਟੀ ਨੂੰ ਬਦਨਾਮ ਕਰਨ ਦੀ ਸਾਜਿਸ਼ ਦੱਸਿਆ ਹੈ । ਚੰਡੀਗੜ੍ਹ ਵਿੱਚ ਕੀਤੀ

Read More
Punjab

“ਰਾਜਨੀਤੀ ਹੀ ਕਰਨੀ ਹੈ ਤਾਂ ਰਾਜਪਾਲ ਨੂੰ ਸਿੱਧਾ ਰਾਜਨੀਤੀ ਵਿੱਚ ਆ ਜਾਣਾ ਚਾਹੀਦਾ ਹੈ,”ਮਾਲਵਿੰਦਰ ਸਿੰਘ ਕੰਗ ਦੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਦੋ ਟੁੱਕ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਨੂੰ ਲਿਖੀ ਗਈ ਚਿੱਠੀ ਤੋਂ ਬਾਅਦ ਆਪ ਨੇ  ਭਾਜਪਾ ਤੇ ਪੰਜਾਬ ਦੇ ਰਾਜਪਾਲ ਨੂੰ ਸਵਾਲ ਕੀਤਾ ਹੈ ਕਿ ਦੇਸ਼ ਦੇ ਜਿਹਨਾਂ ਸੂਬਿਆਂ ਵਿੱਚ ਭਾਜਪਾ ਦੀ ਸਰਕਾਰ ਨਹੀਂ ਹੈ,ਉਥੇ ਹੀ ਸਰਕਾਰ ਦੇ ਕੰਮਾਂ ਵਿੱਚ ਰਾਜਪਾਲ ਦੀ ਦਖਲਅੰਦਾਜ਼ੀ ਕਿਉਂ ਹੈ? ਚੰਡੀਗੜ੍ਹ ਵਿੱਚ ਕੀਤੀ ਇੱਕ ਪ੍ਰੈਸ ਕਾਨਫਰੰਸ

Read More
India Punjab

ਇਸ ਆਪ ਆਗੂ ਨੇ ਲਾਏ ਕੇਂਦਰ ਸਰਕਾਰ ‘ਤੇ ਸਿੱਧੇ ਇਲਜ਼ਾਮ,ਕਿਹਾ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਪਾ ਰਹੇ ਹਨ ਅੜਚਣਾਂ

ਚੰਡੀਗੜ੍ਹ : ਪੰਜਾਬ ਦੀ ਆਪ ਸਰਕਾਰ ਨੇ ਕੇਂਦਰ ਸਰਕਾਰ ‘ਤੇ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਅੜਚਣਾਂ ਪਾਉਣ ਦਾ ਇਲਜ਼ਾਮ ਲਗਾਇਆ ਹੈ । ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਤੱਥ ਸਾਰਿਆਂ ਨਾਲ ਸਾਂਝੇ ਕੀਤੇ ਹਨ। ਉਹਨਾਂ ਕਿਹਾ ਹੈ  ਕਿ ਆਪ ਸਰਕਾਰ ਨੇ ਸਰਕਾਰੀ ਖਦਾਨ ਚਾਲੂ ਕਰਵਾ ਕੇ ਪੰਜਾਬ

Read More
Punjab

ਸੁਖਪਾਲ ਖਹਿਰਾ ਨੇ CM ਭਗਵੰਤ ਸਿੰਘ ਮਾਨ ਨੂੰ ਕਿਹਾ “ਅਖੌਤੀ ਚੈਂਪੀਅਨ”,ਆਪ ਆਗੂਆਂ ਨੇ ਕੀਤੀ ਮਾਨ ਦੀ ਸਿਫ਼ਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਮੂਹਿਕ ਛੁੱਟੀ ਤੇ ਗਏ ਪੀਸੀਐਸ ਅਧਿਕਾਰੀਆਂ ਦੇ ਖਿਲਾਫ਼ ਸਖਤ ਕਾਰਵਾਈ ਦਾ ਹੁਕਮ ਦਿੱਤਾ ਗਿਆ ਹੈ। ਜਿਸ ਦਾ ਵਿਰੋਧੀ ਧਿਰਾਂ ਵੱਲੋਂ ਵਿਰੋਧ ਵੀ ਸ਼ੁਰੂ ਹੋ ਗਿਆ ਹੈ ।

Read More