ਅਗਨੀਪੱਥ ਸਕੀਮ ਨਾਲ ਭਾਰਤ ਅੱਗ ਦੇ ਗੋਲੇ ‘ਤੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਅਗਨੀਪੱਥ ਸਕੀਮ ਦਾ ਐਲਾਨ ਕਰਕੇ ਮੁਲਕ ਨੂੰ ਅੱਗ ਵਿੱਚ ਝੋਕ ਦਿੱਤਾ ਹੈ। ਮੁਲਕ ਦੇ ਨੌਜਵਾਨਾਂ ਨਾਲ ਕੇਂਦਰ ਸਰਕਾਰ ਦਾ ਇਹ ਕੋਝਾ ਮਜ਼ਾਕ ਹੈ। ਉੱਥੇ ਸਰਹੱਦਾਂ ਉੱਤੇ ਦੇਸ਼ ਦੀ ਰਾਖੀ ਕਰਨ ਵਾਲੀ ਫ਼ੌਜ ਦਾ ਅਪਮਾਨ