Punjab

ਮਾਲਵਿੰਦਰ ਸਿੰਘ ਮਾਲੀ ਨੂੰ ਹਾਈਕੋਰਟ ਨੇ ਦਿੱਤੀ ਜਮਾਨਤ, ਮਾਲੀ ਦੇ ਹੱਕ ‘ਚ ਬੁੱਧੀਜੀਵੀਆਂ ਤੇ ਪੱਤਰਕਾਰਾਂ ਨੇ ਕੀਤਾ ਰੋਸ ਵਿਖਾਵਾ

ਚੰਡੀਗੜ੍ਹ : ਮਾਲਵਿੰਦਰ ਸਿੰਘ ਮਾਲੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ, ਹਾਈਕੋਰਟ ਨੇ ਮਾਲੀ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਮਾਲੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਖ਼ਿਲਾਫ਼ ਦਰਜ ਕੇਸ ਅਤੇ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ। ਦੂਜੇ ਬੰਨੇ  ਪੂਰੇ ਪੰਜਾਬ ਸਮੇਤ ਚੰਡੀਗੜ੍ਹ ਦੇ ਸੈਕਟਰ 17 ਵਿੱਚ ਮਾਲਵਿੰਦਰ ਸਿੰਘ ਮਾਲੀ

Read More
Punjab

ਸੁਖਪਾਲ ਖਹਿਰਾ ਨੇ ਪੰਜਾਬੀਆਂ ਨੂੰ ਕੀਤੀ ਖ਼ਾਸ ਅਪੀਲ! ਜੇਲ੍ਹ ‘ਚ ਬੰਦ ਆਗੂ ਦੀ ਰਿਹਾਈ ਨੂੰ ਲੈ ਕੇ ਹੋਵੇਗਾ ਇਕੱਠ

ਬਿਉਰੋ ਰਿਪੋਰਟ – ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਕੱਲ੍ਹ 11 ਵਜੇ ਪਟਿਆਲਾ ਜੇਲ੍ਹ (Patiala Jail) ਦੇ ਬਾਹਰ ਮਾਲਵਿੰਦਰ ਸਿੰਘ ਮਾਲੀ (Malwinder Singh Mali) ਦੀ ਰਿਹਾਈ ਲਈ ਪੁੱਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਲਵਿੰਦਰ ਸਿੰਘ ਮਾਲੀ ਨੂੰ ਇਕ ਝੂਠੇ ਕੇਸ ਵਿਚ ਫਸਾ ਕੇ ਰੱਖਿਆ

Read More
Punjab

ਜੇਲ੍ਹ ’ਚ ਬੰਦ ਮਾਲਵਿੰਦਰ ਸਿੰਘ ਮਾਲੀ ਨੇ ਜੇਲ੍ਹ ਪ੍ਰਸ਼ਾਸਨ ’ਤੇ ਲਾਏ ਗੰਭੀਰ ਇਲਜ਼ਾਮ! ਜਤਾਇਆ ਵੱਡਾ ਖ਼ਦਸ਼ਾ

ਪਟਿਆਲਾ: ਪਿਛਲੇ ਦਿਨੀਂ ਮੁਹਾਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿਦਿਆਰਥੀ ਆਗੂ ਤੇ ਚਿੰਤਕ ਮਾਲਵਿੰਦਰ ਸਿੰਘ ਮਾਲੀ ਨੇ ਜੇਲ੍ਹ ਪ੍ਰਸ਼ਾਸਨ ਉੱਤੇ ਉਨ੍ਹਾਂ ਨਾਲ ਦੁਰਵਿਹਾਰ ਕਰਨ ਦਾ ਇਲਜ਼ਾਮ ਲਗਾਇਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਜੇਲ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕਿਸੇ ਦੂਰ-ਦੁਰਾਡੇ ਦੀ ਜੇਲ੍ਹ ਵਿੱਚ ਭੇਜਣ ਦਾ ਖ਼ਦਸ਼ਾ ਜਤਾਇਆ ਹੈ। ਇਸ ਸਮੇਂ ਉਹ ਪਟਿਆਲਾ ਜੇਲ੍ਹ ਵਿੱਚ

Read More
Punjab

ਸ਼ਿਕਾਇਤਕਰਤਾ ਅਮਿਤ ਜੈਨ ਆਮ ਆਦਮੀ ਪਾਰਟੀ ਦਾ ਹੈ ਮੈਂਬਰ? ਆਰਟੀਆਈ ਕਾਰਕੁੰਨ ਦੀ ਮੁੱਖ ਮੰਤਰੀ ਨੂੰ ਚੇਤਾਵਨੀ

ਬਿਊਰੋ ਰਿਪੋਰਟ –  ਆਰਟੀਆਈ ਕਾਰਕੁੰਨ ਮਾਨਿਕ ਗੋਇਲ (Manik Goyal) ਨੇ ਮਾਲਵਿੰਦਰ ਸਿੰਘ ਮਾਲੀ (Malwinder Singh Mali) ਦੀ ਗ੍ਰਿਫਤਾਰੀ ‘ਤੇ ਇਕ ਵਾਰ ਫਿਰ ਆਮ ਆਦਮੀ ਪਾਰਟੀ (AAP) ਨੂੰ ਘੇਰਿਆ ਹੈ। ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਮਾਲੀ ਵਿਰੁੱਧ ਝੂਠਾ ਮਾਮਲਾ ਦਰਜ ਲਈ ਆਪਣੇ ਹੀ ਇਕ ਸ਼ਿਕਾਇਤਕਰਤਾ ਨੂੰ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਚਾ

Read More
Punjab

ਮਾਨਿਕ ਗੋਇਲ ਨੇ ਮਾਲੀ ਦੀ ਗ੍ਰਿਫਤਾਰੀ ‘ਤੇ ਚੁੱਕੇ ਸਵਾਲ, ਮੁੱਖ ਮੰਤਰੀ ਨੂੰ ਦਿੱਤੀ ਵੱਡੀ ਨਸੀਹਤ

ਬਿਊਰੋ ਰਿਪੋਰਟ –  ਆਰਟੀਆਈ ਕਾਰਕੁੰਨ ਮਾਨਿਕ ਗੋਇਲ (RTI Activist Mank Goyal) ਨੇ ਮਾਲਵਿੰਦਰ ਸਿੰਘ ਮਾਲੀ (Malwinder Singh Mali) ਦੀ ਗ੍ਰਿਫਤਾਰੀ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਾਲੀ ਨੇ ਕਿਸੇ ਵੀ ਧਰਮ ਦੀ ਕੋਈ ਤੌਹਿਨ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਮਿਤ ਜੈਨ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਹੈ ਅਤੇ ਉਹ ਗਊ ਸੇਵਾ ਕਮਿਸ਼ਨ

Read More
Punjab

ਵਿਰੋਧੀਆਂ ਦੇ ਨਿਸ਼ਾਨੇ ਉੱਤੇ ਨਵਜੋਤ ਸਿੱਧੂ ਦਾ ਸਲਾਹਕਾਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਸੰਵਿਧਾਨ ਦੀ ਧਾਰਾ 370 ਦੇ ਤਹਿਤ ਜੰਮੂ -ਕਸ਼ਮੀਰ ਨੂੰ ਦਿੱਤੇ ਵਿਸ਼ੇਸ਼ ਦਰਜੇ ਅਤੇ ਖੁਦਮੁਖਤਿਆਰੀ ਨੂੰ ਰੱਦ ਕਰਨ ਦੇ ਵਿਰੁੱਧ ਆਪਣੀ ਫੇਸਬੁੱਕ ਪੋਸਟ ਨਾਲ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ।ਇਸ ਨਾਲ ਮਾਲੀ ਵਿਰੋਧੀ ਧਿਰਾਂ ਦੇ ਨਿਸ਼ਾਨੇ ਉੱਤੇ

Read More