ਜਲੰਧਰ ਜ਼ਿਲ੍ਹੇ ਦੇ ਫਿਲੌਰ ਕਸਬੇ ਦੇ ਇੱਕ ਵਿਅਕਤੀ ਦੀ ਇਟਲੀ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਜਿਸ ਦੀ ਯਾਦ ਵਿੱਚ ਪਰਿਵਾਰ ਨੇ ਅੱਜ ਪਿੰਡ ਵਿੱਚ ਅੰਤਿਮ ਅਰਦਾਸ ਕੀਤੀ।