ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਣਾਈ ‘ਮਨ ਕੀ ਬਾਤ’, ਪਰ ਕਿਸਾਨਾਂ ਦੇ ‘ਮਨ ਕੀ ਬਾਤ’ ਕੌਣ ਸੁਣੂ!
‘ਦ ਖ਼ਾਲਸ ਬਿਊਰੋਂ:- ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਸਰਕਾਰ ਦੇ ਦੂਜੇ ਕਾਰਜਕਾਲ ਵਿੱਚ ਅੱਜ 18ਵੀਂ ਵਾਰ ਮਾਨ ਕੀ ਬਾਤ ਰੇਡੀਓ ਪ੍ਰੋਗਰਾਮ ਰਾਹੀਂ ਦੇਸ਼ ਨੂੰ ਸੰਬੋਧਨ ਕੀਤਾ ਹੈ । ਉਨ੍ਹਾਂ ਨੇ ਦਿੱਲੀ ਦੀ ਸਰਹੱਦ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਦੇ ਵਿੱਚ ਖੇਤੀ