Punjab

ਮਾਨ ਸਰਕਾਰ ਨੇ ਪਰਾਲੀ ਦੇ ਪ੍ਰਬੰਧਨ ਵਿੱਚ ਅਹਿਮ ਕਦਮ ਚੁੱਕਦਿਆਂ ਕੀਤੀ ਵੱਡੀ ਪਹਿਲ

ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਿੱਚ ਨਿਰੰਤਰ ਉਪਰਾਲੇ ਕਰ ਰਹੀ ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਸੂਬੇ ਭਰ ਵਿੱਚ ਇੱਟਾਂ ਦੇ ਭੱਠੇ ਵਾਲਿਆਂ ਲਈ ਬਾਲਣ ਵਾਸਤੇ ਪਰਾਲੀ ਨੂੰ 20 ਫੀਸਦੀ ਬਾਲਣ ਵਜੋਂ ਵਰਤਣ ਲਈ ਲਾਜ਼ਮੀ ਕਰਨ ਦਾ ਫੈਸਲਾ ਕੀਤਾ ਗਿਆ ਹੈ।

Read More