India

ਮਨੀਪੁਰ ‘ਚ ਫਿਰ ਭੜਕੀ ਹਿੰਸਾ! ਸਿਆਸਤ ਵੀ ਹੋਈ ਸ਼ੁਰੂ

ਬਿਉਰੋ ਰਿਪੋਰਟ – ਮਨੀਪੁਰ ਵਿਚ ਹਿੰਸਾ ਰੁਕਣ ਦਾ ਨਾ ਨਹੀਂ ਲੈ ਰਹੀ। ਬੀਤੇ ਦਿਨ ਫਿਰ ਇੰਫਾਲ ਪੱਛਮੀ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਮੰਗਲਵਾਰ ਰਾਤ ਨੂੰ ਕੁਝ ਬੰਦੂਕਧਾਰੀਆਂ ਨੇ ਹਮਲਾ ਕਰ ਦਿੱਤਾ। ਕਰੀਬ 1 ਵਜੇ ਕਡਾਂਗਬੰਦ ਇਲਾਕੇ ‘ਚ ਬੰਬ ਸੁੱਟੇ ਗਏ। ਪਿੰਡ ਵਾਸੀਆਂ ਨੇ ਵੀ ਜਵਾਬੀ ਕਾਰਵਾਈ ਕੀਤੀ। ਹਾਲਾਂਕਿ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ

Read More
India

ਮਨੀਪੁਰ ’ਚ ਭਾਜਪਾ ਨੂੰ ਝਟਕਾ! NPP ਨੇ ਸਮਰਥਨ ਲਿਆ ਵਾਪਸ, AFSPA ਹਟਾਉਣ ਦੀ ਮੰਗ

ਬਿਉਰੋ ਰਿਪੋਰਟ: ਮਨੀਪੁਰ ’ਚ 3 ਔਰਤਾਂ ਅਤੇ 3 ਬੱਚਿਆਂ ਦੀਆਂ ਲਾਸ਼ਾਂ ਮਿਲਣ ਤੋਂ ਬਾਅਦ ਹਿੰਸਕ ਪ੍ਰਦਰਸ਼ਨ ਜਾਰੀ ਹਨ। ਇਸ ਦੌਰਾਨ ਸੂਬੇ ਦੀ ਭਾਜਪਾ ਸਰਕਾਰ ਵਿੱਚ ਸ਼ਾਮਲ ਨੈਸ਼ਨਲ ਪੀਪਲਜ਼ ਪਾਰਟੀ ਨੇ ਹਮਾਇਤ ਵਾਪਸ ਲੈਣ ਦਾ ਐਲਾਨ ਕੀਤਾ ਹੈ। 60 ਮੈਂਬਰੀ ਮਨੀਪੁਰ ਵਿਧਾਨ ਸਭਾ ਵਿੱਚ ਐਨਪੀਪੀ ਦੇ 7 ਮੈਂਬਰ ਹਨ, ਜੋ ਭਾਜਪਾ ਸਰਕਾਰ ਦਾ ਸਮਰਥਨ ਕਰ ਰਹੇ

Read More
India

ਮਨੀਪੁਰ ਦੇ 6 ਖੇਤਰਾਂ ’ਚ AFSPA ਮੁੜ ਲਾਗੂ! ਹਿੰਸਾ ’ਚ ਹੁਣ ਤੱਕ 200 ਲੋਕ ਗਵਾ ਚੁੱਕੇ ਜਾਨ

ਬਿਉਰੋ ਰਿਪੋਰਟ: ਮਨੀਪੁਰ ਦੇ 5 ਜ਼ਿਲ੍ਹਿਆਂ ਦੇ 6 ਥਾਣਿਆਂ ਵਿੱਚ ਹਥਿਆਰਬੰਦ ਬਲ ਵਿਸ਼ੇਸ਼ ਸੁਰੱਖਿਆ ਕਾਨੂੰਨ (AFSPA) ਮੁੜ ਲਾਗੂ ਕਰ ਦਿੱਤਾ ਗਿਆ ਹੈ। ਇਹ 31 ਮਾਰਚ 2025 ਤੱਕ ਲਾਗੂ ਰਹੇਗਾ। ਗ੍ਰਹਿ ਮੰਤਰਾਲੇ ਨੇ ਵੀਰਵਾਰ ਨੂੰ ਆਪਣਾ ਹੁਕਮ ਜਾਰੀ ਕੀਤਾ। ਮੰਤਰਾਲੇ ਨੇ ਕਿਹਾ ਕਿ ਇਹ ਫੈਸਲਾ ਇਨ੍ਹਾਂ ਖੇਤਰਾਂ ਵਿੱਚ ਵਿਗੜਦੀ ਸੁਰੱਖਿਆ ਸਥਿਤੀ ਦੇ ਕਾਰਨ ਲਿਆ ਗਿਆ ਹੈ।

Read More
India

ਮਣੀਪੁਰ ’ਚ ਸੁਰੱਖਿਆ ਬਲਾਂ ਨੇ 11 ਕੁਕੀ ਬਾਗ਼ੀ ਮਾਰੇ; 1 ਜਵਾਨ ਵੀ ਜ਼ਖ਼ਮੀ, 5 ਸਥਾਨਕ ਲੋਕ ਲਾਪਤਾ

ਬਿਉਰੋ ਰਿਪੋਰਟ: ਸੀਆਰਪੀਐਫ ਦੇ ਜਵਾਨਾਂ ਨੇ ਅੱਜ ਸੋਮਵਾਰ ਨੂੰ ਮਣੀਪੁਰ ਦੇ ਜਿਰੀਬਾਮ ਜ਼ਿਲ੍ਹੇ ਵਿੱਚ ਇੱਕ ਮੁਕਾਬਲੇ ’ਚ 11 ਕੁਕੀ ਬਾਗ਼ੀਆਂ ਨੂੰ ਮਾਰ ਦਿੱਤਾ। ਇਹ ਘਟਨਾ ਬੋਰੋਬੇਕੇਰਾ ਦੇ ਜੈਕੁਰਾਡੋਰ ਕਾਰੋਂਗ ਇਲਾਕੇ ’ਚ ਦੁਪਹਿਰ 2.30 ਵਜੇ ਵਾਪਰੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਬਾਗ਼ੀਆਂ ਨੇ ਇੱਥੋਂ ਦੇ ਪੁਲਿਸ ਸਟੇਸ਼ਨ ਅਤੇ ਸੀਆਰਪੀਐਫ ਚੌਕੀ ’ਤੇ ਹਮਲਾ ਕੀਤਾ ਸੀ।

Read More
India International

ਮਣੀਪੁਰ ’ਚ ਹਾਲਾਤ ਗੰਭੀਰ! 5 ਦਿਨਾਂ ਲਈ ਇੰਟਰਨੈੱਟ ਬੰਦ, ਕਰਫਿਊ ਜਾਰੀ

ਬਿਉਰੋ ਰਿਪੋਰਟ: ਮਣੀਪੁਰ ਵਿੱਚ ਸਥਿਤੀ ਵਿਗੜਦੀ ਨਜ਼ਰ ਆ ਰਹੀ ਹੈ। ਦੋ ਭਾਈਚਾਰਿਆਂ ਵਿਚਾਲੇ ਚੱਲ ਰਹੇ ਵਿਵਾਦ ਨੇ ਅਜਿਹੀ ਹਿੰਸਾ ਭੜਕਾਈ ਹੈ ਕਿ ਮਣੀਪੁਰ ਤਬਾਹੀ ਦੇ ਕੰਢੇ ਖੜ੍ਹਾ ਹੈ। ਸੂਬੇ ਵਿੱਚ ਬਾਗ਼ੀ ਡਰੋਨ ਅਤੇ ਰਾਕੇਟ ਦੀ ਵਰਤੋਂ ਕਰ ਰਹੇ ਹਨ। ਵਿਗੜਦੀ ਸਥਿਤੀ ਦੇ ਵਿਚਕਾਰ, ਸਰਕਾਰ ਨੇ ਹੁਣ ਮਣੀਪੁਰ ਵਿੱਚ 15 ਸਤੰਬਰ ਤੱਕ ਇੰਟਰਨੈਟ ਬੰਦ ਕਰਨ ਦਾ

Read More
India

ਮਨੀਪੁਰ ‘ਚ ਸੁਰੱਖਿਆ ਬਲਾਂ ਨੂੰ ਬਣਾਇਆ ਨਿਸ਼ਾਨਾ

ਮਨੀਪੁਰ ਦੇ ਜਿਰੀਬਾਮ ਵਿੱਚ ਸ਼ੱਕੀ ਕੁਕੀ ਅੱਤਵਾਦੀਆਂ ਦੇ ਹਮਲੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ, ਜਦੋਂ ਕਿ ਇੱਕ ਸੀਆਰਪੀਐਫ ਜਵਾਨ ਅਤੇ ਮਨੀਪੁਰ ਪੁਲਿਸ ਦੇ ਦੋ ਜਵਾਨ ਜ਼ਖਮੀ ਹੋ ਗਏ। ਪੁਲਿਸ ਨੇ ਸ਼ਹੀਦ ਸੀਆਰਪੀਐਫ ਜਵਾਨ ਦੀ ਪਛਾਣ ਅਜੇ ਕੁਮਾਰ ਝਾਅ ਵਜੋਂ ਕੀਤੀ ਹੈ। ਸਾਰੇ ਜ਼ਖਮੀ ਕਰਮਚਾਰੀਆਂ ਦਾ ਜਿਰੀਬਾਮ ਹਸਪਤਾਲ

Read More