ਜੇਲ੍ਹ ’ਚੋਂ ਸਿਸੋਦੀਆ ਦੀ ਦੇਸ਼ ਦੇ ਨਾਂ ਚਿੱਠੀ , PM ਮੋਦੀ ਬਾਰੇ ਕਹੀ ਇਹ ਗੱਲ…
ਸਿਸੋਦੀਆ ਨੇ PM ਮੋਦੀ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਇਸ ਪੱਤਰ ਵਿੱਚ ਲਿਖਿਆ ਕਿ “ਅੱਜ ਅਸੀਂ 21ਵੀਂ ਸਦੀ ਵਿਚ ਜੀਅ ਰਹੇ ਹਾਂ। ਦੁਨੀਆ ਭਰ ਵਿਚ ਵਿਗਿਆਨ ਅਤੇ ਤਕਨਾਲੋਜੀ 'ਚ ਹਰ ਰੋਜ਼ ਨਵੀਆਂ ਖੋਜਾਂ ਹੋ ਰਹੀਆਂ ਹਨ
ਸਿਸੋਦੀਆ ਨੇ PM ਮੋਦੀ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਇਸ ਪੱਤਰ ਵਿੱਚ ਲਿਖਿਆ ਕਿ “ਅੱਜ ਅਸੀਂ 21ਵੀਂ ਸਦੀ ਵਿਚ ਜੀਅ ਰਹੇ ਹਾਂ। ਦੁਨੀਆ ਭਰ ਵਿਚ ਵਿਗਿਆਨ ਅਤੇ ਤਕਨਾਲੋਜੀ 'ਚ ਹਰ ਰੋਜ਼ ਨਵੀਆਂ ਖੋਜਾਂ ਹੋ ਰਹੀਆਂ ਹਨ
ਦਿੱਲੀ : ਆਬਕਾਰੀ ਨੀਤੀ ਦੇ ਦੋਸ਼ੀ ਮਨੀਸ਼ ਸਿਸੋਦੀਆ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਇਸ ਕੜੀ ਵਿੱਚ ਅਦਾਲਤ ਨੇ ਸੋਮਵਾਰ ਨੂੰ ਇੱਕ ਵਾਰ ਫਿਰ ਉਸਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ। ਸੀਬੀਆਈ ਨਾਲ ਸਬੰਧਤ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਨੂੰ ਰੌਜ਼ ਐਵੇਨਿਊ ਅਦਾਲਤ ਨੇ 14 ਦਿਨਾਂ ਲਈ ਵਧਾ ਦਿੱਤਾ ਹੈ। ਯਾਨੀ ਹੁਣ
ਚਿੱਠੀ ਵਿੱਚ ਬੀਜੇਪੀ ਉੱਤੇ ਦੋਸ਼ ਲਾਉਂਦਿਆਂ ਸਿਸੋਦੀਆ ਨੇ ਲਿਖਿਆ ਕਿ ਬੀਜੇਪੀ ਲੋਕਾਂ ਨੂੰ ਜੇਲ੍ਹ ਵਿੱਚ ਤਾੜਨ ਦੀ ਰਾਜਨੀਤੀ ਕਰ ਰਹੀ ਹੈ ਤੇ ਅਸੀਂ ਬੱਚਿਆਂ ਨੂੰ ਪੜਾਉਣ ਦੀ ਰਾਜਨੀਤੀ ਕਰ ਰਹੇ ਹਾਂ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਕੈਬਿਨੇਟ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਅਸਤੀਫਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਵੱਲੋਂ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ।
ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਰਾਬ ਘੁਟਾਲੇ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਅਤੇ ਸੀਬੀਆਈ ਜਾਂਚ ਦੇ ਤਰੀਕੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਿਸੋਦੀਆ ਦੀ ਤਰਫੋਂ ਕੇਸ ਦੀ ਪੈਰਵੀ ਕਰਦੇ ਹੋਏ ਅਭਿਸ਼ੇਕ ਮਨੂ ਸਿੰਘਵੀ ਨੇ ਸੁਪਰੀਮ ਕੋਰਟ ਤੋਂ ਪਟੀਸ਼ਨ ਦੀ ਜਲਦੀ ਸੁਣਵਾਈ ਦੀ ਮੰਗ ਕੀਤੀ। ਅਭਿਸ਼ੇਕ ਸਿੰਘਵੀ
ਕੇਜਰੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ‘ਮੈਨੂੰ ਦੱਸਿਆ ਗਿਆ ਹੈ ਕਿ ਜ਼ਿਆਦਾਤਰ ਸੀਬੀਆਈ ਅਧਿਕਾਰੀ ਮਨੀਸ਼ ਦੀ ਗ੍ਰਿਫਤਾਰੀ ਦੇ ਵਿਰੁੱਧ ਸਨ।
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ( Manish Sisodia ) ਦੀਆਂ ਮੁਸ਼ਕਲਾਂ ਘੱਟ ਹੱਟ ਹੋਣ ਦਾ ਨਾਮ ਹੀ ਨਹੀਂ ਲੈ ਰਹੀਆਂ ਹਨ। ਨਵੀਂ ਆਬਕਾਰੀ ਨੀਤੀ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਈਡੀ ਅਤੇ ਸੀਬੀਆਈ ਦੀ ਜਾਂਚ ਦਾ ਸਾਹਮਣਾ ਕਰ ਰਹੇ ਸਿਸੋਦੀਆ ਵਿਰੁੱਧ ਇਕ ਹੋਰ ਮਾਮਲੇ ਵਿਚ ਕੇਸ ਦਰਜ ਕੀਤਾ ਜਾਵੇਗਾ। ਕੇਂਦਰੀ ਗ੍ਰਹਿ ਮੰਤਰਾਲੇ ਨੇ
ਕੇਜਰੀਵਾਲ ਮਨੀਸ਼ ਸਿਸਦੀਆਂ ਨੂੰ ਦਿੱਲੀ ਦੇ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਸੌਂਪ ਸਕਦੇ ਹਨ
ਸਿਸੋਦੀਆ ਨੇ ਭਾਜਪਾ ਉੱਤੇ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹੱਤਿਆ ਕਰਵਾਈ ਜਾ ਸਕਦੀ ਹੈ।
ਸੁਖਪਾਲ ਖਹਿਰਾ ਨੇ ਕੇਜਰੀਵਾਲ ਨੂੰ ਜਨਤ ਤੌਰ 'ਤੇ ਮੁਆਫੀ ਮੰਗਣ ਦੀ ਨਸੀਹਤ ਦਿੱਤੀ