ਮਨੀਸ਼ ਤਿਵਾੜੀ ਨੇ ਮੁੜ ਸਿੱਧੂ ਅਤੇ ਚੰਨੀ ‘ਤੇ ਨਿ ਸ਼ਾਨਾ ਸਾਧਿਆ
‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਖਤਮ ਨਹੀ ਹੋ ਰਿਹਾ ਹੈ। ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਟ ਮਨੀਸ਼ ਤਿਵਾੜੀ ਨੇ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ‘ਤੇ ਮੁੜ ਨਿਸ਼ਾਨਾ ਸਾਧ ਦਿੱਤਾ ਹੈ। ਮਨੀਸ਼ ਤਿਵਾੜੀ ਨੇ ਦੋਹਾਂ ਆਗੂਆਂ ਦੀ ਗੰਭੀਰਤਾ ‘ਤੇ ਸਵਾਲ ਖੜੇ ਕਰ ਦਿੱਤੇ ਹਨ। ਉਨ੍ਹਾਂ ਨੇ ਆਪਣੇ ਟਵੀਟ