ਪੰਜਾਬ ਰਾਜ ਮਹਿਲਾ ਕਮਿਸ਼ਨ ਨੂੰ ਫਿਲਹਾਲ ਨਹੀਂ ਮਿਲੇਗੀ ਚੇਅਰਪਰਸਨ,ਹਾਈ ਕੋਰਟ ਨੇ ਦਿੱਤੇ ਆਹ ਹੁਕਮ
ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹੁਕਮ ਜਾਰੀ ਕੀਤੇ ਹਨ ਕਿ ਅਗਲੇ ਹੁਕਮਾਂ ਤੱਕ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ‘ਤੇ ਪੰਜਾਬ ਸਰਕਾਰ ਕੋਈ ਨਵੀਂ ਨਿਯੁਕਤੀ ਨਹੀਂ ਕਰੇਗੀ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪੰਜਾਬ ਹਰਿਆਣਾ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ
