‘ਆਪ’ ਨੂੰ ਮਿਲਿਆ ਬਲ, ਲੁਧਿਆਣਾ ‘ਚ ਵੱਡੀ ਲੀਡਰ ਪਾਰਟੀ ‘ਚ ਹੋਈ ਸ਼ਾਮਲ
ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਦਲ ਬਦਲੀਆਂ ਦਾ ਦੌਰ ਜਾਰੀ ਹੈ। ਹਰ ਲੀਡਰ ਵੱਲੋਂ ਆਪਣੇ ਰਾਜਨੀਤਕ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਪਾਰਟੀਆਂ ਬਦਲੀਆਂ ਜਾ ਰਹੀਆਂ ਹਨ। ਲੁਧਿਆਣਾ ਤੋਂ ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਲੁਧਿਆਣਾ ਤੋਂ ਕਾਂਗਰਸ ਦੇ ਜ਼ਿਲ੍ਹਾ ਕਾਂਗਰਸ ਮਹਿਲਾ ਪ੍ਰਧਾਨ ਮਨੀਸ਼ਾ ਕਪੂਰ ਨੇ ਮੁੱਖ ਮੰਤਰੀ ਭਗਵੰਤ ਮਾਨ