ਜਿੱਤ ਮਗਰੋਂ ਵਿਵਾਦਾਂ ‘ਚ ਸਿਰਸਾ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਵਿੱਚੇ ਹੀ
ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਜਿੱਤ ਹਾਸਿਲ ਕੀਤੀ ਹੈ ਤਾਂ ਨਾਲ ਹੀ ਵਿਵਾਦ ਵੀ ਛਿੜ ਚੁੱਕੇ ਹਨ। ਲੰਘੇ ਕੱਲ੍ਹ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਤੋਂ ਕੁਝ ਫੋਟੋਆਂ ਸਾਂਝੀਆਂ ਕੀਤੀਆਂ ਜਿਥੇ ਜਾਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿਰਸਾ ਨੂੰ ਸਿਰੋਪਾ ਭੇਟ ਕਰ ਰਹੇ ਹਨ। ਇਸੇ ਨੂੰ ਲੈ ਕੇ ਮਸਲਾ ਖੜ੍ਹਾ ਹੋ