ਪਰਮਜੀਤ ਸਿੰਘ ਸਰਨਾ ਹਾਰੇ ਕੇਸ, ਕੋਰਟ ਨੇ ਲਿਆ ਸਖਤ ਨੋਟਿਸ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪਰਮਜੀਤ ਸਿੰਘ ਸਰਨਾ ਨੂੰ ਇਕ ਵਾਰ ਫਿਰ ਕੋਰਟ ਅੱਗੇ ਝੁਕਣਾ ਪਿਆ ਹੈ।ਆਡਿਟ ਦੇ ਮੁੱਦੇ ਨੂੰ ਲੈ ਕੇ ਉਨ੍ਹਾਂ ਨੂੰ ਆਪਣੇ ਵੱਲੋਂ ਕੀਤਾ ਗਿਆ ਕੇਸ ਵਾਪਸ ਲੈਣਾ ਪਿਆ ਹੈ। ਸਿਰਸਾ ਨੇ ਕਿਹਾ ਕਿ ਅਸੀਂ ਕੋਰਟ ਨੂੰ ਦੱਸਿਆ
