ਆਪ ਨੇ ਹਮੇਸ਼ਾ ਪੰਜਾਬ ਦਾ ਹੱਕ ਖੋਹਿਆ : ਮਨਜਿੰਦਰ ਸਿੰਘ ਸਿਰਸਾ
ਦਿੱਲੀ ਦੀ ਨਵੀਂ ਭਾਜਪਾ ਸਰਕਾਰ ’ਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ (Manjinder Sirsa) ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ ਹੈ। ਇਸ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਸਿਰਸਾ ਨੇ ਕਿਹਾ ਕਿ 12 ਸਾਲ ਬਾਅਦ ਦਿੱਲੀ ਨੂੰ ਕੋਈ ਸਿੱਖ ਮੰਤਰੀ ਮਿਲਿਆ ਹੈ। ਉਨ੍ਹਾਂ ਨੇ ਆਮ ਆਦਮੀ