ਪੰਜਾਬ ਵਿੱਚ ਨਹੀਂ ਹੋਵੇਗਾ ਭਾਜਪਾ-ਅਕਾਲੀ ਦਲ ਗਠਜੋੜ, ਸਿਰਸਾ ਨੇ ਕੀਤਾ ਇਨਕਾਰ
- by Preet Kaur
- August 12, 2025
- 0 Comments
ਬਿਊਰੋ ਰਿਪੋਰਟ: ਸੀਨੀਅਰ ਭਾਜਪਾ ਆਗੂ ਅਤੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਭਾਜਪਾ ਦੇ ਗਠਜੋੜ ਤੋਂ ਸਪੱਸ਼ਟ ਤੌਰ ’ਤੇ ਇਨਕਾਰ ਕਰ ਦਿੱਤਾ ਹੈ। ਉਹ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ 2022 ਤੋਂ ਪੰਜਾਬ ਵਿੱਚ ਇਕੱਲੇ ਜਾ ਰਹੇ ਹਾਂ। ਭਾਜਪਾ ਪੰਜਾਬ
”ਆਪ ਨੂੰ ਛੱਡ ਕਿਸੇ ਨੂੰ ਵੀ ਜਿਤਾ ਦਵੋ” ਮੰਤਰੀ ਦਾ ਅਹਿਮ ਬਿਆਨ
- by Manpreet Singh
- March 6, 2025
- 0 Comments
ਬਿਉਰੋ ਰਿਪੋਰਟ – ਦਿੱਲੀ ਦੀ ਸਰਕਾਰ ਵਿਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅੱਜ ਮੁਹਾਲੀ ਪਹੁੰਚੇ। ਸਿਰਸਾ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਿਸੇ ਨੂੰ ਵੀ ਜਿਤਾ ਦਿਉ, ਇਸ ਨਾਲ ਆਮ ਆਦਮੀ ਪਾਰਟੀ ਰਾਜ ਸਭਾ ਦੀ ਇਕ ਸੀਟ ਗੁਆ ਦੇਵੇਗੀ। ਸਿਰਸਾ ਨੇ ਕੇਜਰੀਵਾਲ ਉੱਤੇ ਤੰਜ ਕੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ
ਆਪ ਨੇ ਹਮੇਸ਼ਾ ਪੰਜਾਬ ਦਾ ਹੱਕ ਖੋਹਿਆ : ਮਨਜਿੰਦਰ ਸਿੰਘ ਸਿਰਸਾ
- by Gurpreet Singh
- February 22, 2025
- 0 Comments
ਦਿੱਲੀ ਦੀ ਨਵੀਂ ਭਾਜਪਾ ਸਰਕਾਰ ’ਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ (Manjinder Sirsa) ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ ਹੈ। ਇਸ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਸਿਰਸਾ ਨੇ ਕਿਹਾ ਕਿ 12 ਸਾਲ ਬਾਅਦ ਦਿੱਲੀ ਨੂੰ ਕੋਈ ਸਿੱਖ ਮੰਤਰੀ ਮਿਲਿਆ ਹੈ। ਉਨ੍ਹਾਂ ਨੇ ਆਮ ਆਦਮੀ
ਮਨਜਿੰਦਰ ਸਿਰਸਾ ਨੇ ਪੰਜਾਬੀ ‘ਚ ਲਿਆ ਦਿੱਲੀ ਦੇ ਮੰਤਰੀ ਵਜੋਂ ਹਲਫ਼
- by Gurpreet Singh
- February 20, 2025
- 0 Comments
ਦਿੱਲੀ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਮਾਗਮ ਵਿੱਚ ਮਨਜਿੰਦਰ ਸਿੰਘ ਸਿਰਸਾ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ। ਉਨ੍ਹਾਂ ਨੇ ਪੰਜਾਬੀ ਭਾਸ਼ਾ ਵਿੱਚ ਸਹੁੰ ਚੁੱਕੀ ਹੈ। ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਦੀ ਰਾਜੌਰੀ ਗਾਰਡਨ ਵਿਧਾਨ ਸਭਾ ਸੀਟ ਤੋਂ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ। ਮਨਜਿੰਦਰ ਸਿਰਸਾ ਨੇ 18 ਹਜ਼ਾਰ 190 ਵੋਟਾਂ ਤੋਂ ਜਿੱਤ ਦਰਜ ਕੀਤੀ
ਰੇਖਾ ਗੁਪਤਾ ਦੇ ਨਾਲ ਇਹ ਆਗੂ ਵੀ ਚੁੱਕਣਗੇ ਕੈਬਨਿਟ ਮੰਤਰੀਆਂ ਵਜੋਂ ਸਹੁੰ
- by Gurpreet Singh
- February 20, 2025
- 0 Comments
ਦਿੱਲੀ : ਰੇਖਾ ਗੁਪਤਾ ਅੱਜ ਰਾਮਲੀਲਾ ਮੈਦਾਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਛੇ ਹੋਰ ਕੈਬਨਿਟ ਮੰਤਰੀਆਂ ਦੇ ਨਾਮ ਵੀ ਸਾਹਮਣੇ ਆਏ ਹਨ। ਇਹਨਾਂ ਵਿੱਚ ਮਨਜਿੰਦਰ ਸਿਰਸਾ, ਪ੍ਰਵੇਸ਼ ਵਰਮਾ, ਕਪਿਲ ਮਿਸ਼ਰਾ, ਆਸ਼ੀਸ਼ ਸੂਦ, ਪੰਕਜ ਕੁਮਾਰ ਸਿੰਘ ਅਤੇ ਰਵਿੰਦਰ ਸਿੰਘ (ਇੰਦਰਰਾਜ) ਸ਼ਾਮਲ ਹਨ। ਸਹੁੰ ਚੁੱਕਣ ਵਾਲੇ ਮੰਤਰੀਆਂ ਦੀ
ਮਨਜਿੰਦਰ ਸਿਰਸਾ ਦਾ ਕਾਂਗਰਸ ਤੇ ਵੱਡਾ ਇਲਜ਼ਾਮ, ਮਾਫੀ ਮੰਗਣ ਦੀ ਦਿੱਤੀ ਸਲਾਹ
- by Manpreet Singh
- February 14, 2025
- 0 Comments
ਬਿਉਰੋ ਰਿਪੋਰਟ – ਦਿੱਲੀ ਦੇ ਰਾਜੌਰੀ ਗਾਰਡਨ ਤੋਂ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦੇਣ ਤੋਂ ਬਾਅਦ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੂੰ ਪੱਤਰ ਲਿਖ ਕੇ ਕਾਂਗਰਸ ਤੇ 1984 ਕਤਲੇਆਮ ਦੇ ਦੋਸ਼ੀਆਂ ਨੂੰ ਦਹਾਕਿਆਂ ਤੱਕ ਪਨਾਹ ਦੇਣ ਦੇ ਇਲਜ਼ਾਮ ਲਗਾਏ ਹਨ। ਸਿਰਸਾ ਨੇ ਕਿਹਾ ਕਿ ਕਤਲੇਆਮ ਦੇ ਦੋਸ਼ੀਆਂ ਨੂੰ
ਸੁਖਬੀਰ ਤੇ ਹੋਏ ਹਮਲੇ ਤੋਂ ਬਾਅਦ ਵਿਰੋਧੀ ਧਿਰਾਂ ਨੇ ਸਰਕਾਰ ‘ਤੇ ਚੁੱਕੇ ਸਵਾਲ! ਭਾਜਪਾ ਲੀਡਰ ਨੇ ਆਮ ਆਦਮੀ ਪਾਰਟੀ ਨੂੰ ਜਮ ਕੇ ਕੋਸਿਆ
- by Manpreet Singh
- December 4, 2024
- 0 Comments
ਬਿਉਰੋ ਰਿਪੋਰਟ – ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Sukhbir Singh badal) ‘ਤੇ ਅੱਜ ਹੋਏ ਹਮਲੇ ਤੋਂ ਬਾਅਦ ਹੁਣ ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਭਾਜਪਾ ਦੇ ਸੀਨੀਅਰ ਲੀਡਰ ਮਨਜਿੰਦਰ ਸਿੰਘ ਸਿਰਸਾ ਨੇ ਆਪਣਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ,
ਬੀਜੇਪੀ ਆਗੂ ਸਿਰਸਾ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਮਨ! 2 ਨੂੰ ਪੇਸ਼ ਹੋਣ ਲਈ ਕਿਹਾ
- by Preet Kaur
- November 30, 2024
- 0 Comments
ਬਿਉਰੋ ਰਿਪੋਰਟ: ਭਾਰਤੀ ਜਨਤਾ ਪਾਰਟੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ 2 ਦਸੰਬਰ ਨੂੰ ਤਲਬ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸ਼ਾਸਨ ਦੌਰਾਨ ਕੈਬਨਿਟ ਮੰਤਰੀ ਦਾ ਦਰਜਾ ਰੱਖਣ ਵਾਲੇ ਸਿਰਸਾ ਨੂੰ ਹੋਰ ਆਗੂਆਂ ਸਮੇਤ ਤਲਬ ਕੀਤਾ ਗਿਆ ਹੈ। ਜੋ ਸਿੱਖ ਕੌਮ ਨਾਲ ਸਬੰਧਿਤ ਮਾਮਲਿਆਂ ਵਿੱਚ ਗੰਭੀਰ ਇਲਜ਼ਾਮਾਂ ਦਾ ਸਾਹਮਣਾ
ਸਿੱਖ ਜਥੇਬੰਦੀਆਂ ਨੇ ਗ੍ਰਹਿ ਮੰਤਰੀ ਨੂੰ ਕੀਤੀ ਰਾਹੁਲ ਗਾਂਧੀ ਦੀ ਸ਼ਿਕਾਇਤ! ‘ਸਿੱਖਾਂ ਦੇ ਅਕਸ ਨੂੰ ਖਰਾਬ ਕੀਤਾ, ਲੀਗਲ ਐਕਸ਼ਨ ਹੋਵੇ’
- by Preet Kaur
- September 21, 2024
- 0 Comments
ਬਿਉਰੋ ਰਿਪੋਰਟ – ਰਾਹੁਲ ਗਾਂਧੀ (RAHUL GANDHI) ਦੇ ਅਮਰੀਕਾ ਵਿੱਚ ਪੱਗ ਅਤੇ ਕੜੇ ਵਾਲੇ ਬਿਆਨ ਨੂੰ ਲੈਕੇ ਬੀਜੇਪੀ (BJP) ਨੂੰ ਹਮਲਾਵਰ ਹੋ ਗਈ ਹੈ। ਬੀਜੇਪੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ (MANJINDER SINGH SIRSA) ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC), ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੇ ਪ੍ਰਧਾਨਾਂ ਅਤੇ ਹੋਰ ਬੀਜੇਪੀ ਹਮਾਇਤੀ ਸਿੱਖ ਜਥੇਬੰਦੀਆਂ ਨੂੰ ਲੈ
