”ਜਿਵੇਂ ਮੱਛੀ ਪਾਣੀ ਬਿਨ੍ਹਾਂ ਨਹੀਂ ਰਹਿ ਸਕਦੀ ਓਵੇਂ ਹੀ ਕੇਜਰੀਵਾਲ ਸੱਤਾ ਬਿਨ੍ਹਾਂ ਰਹਿ ਨਹੀਂ ਸਕਦਾ”
ਬਿਉਰੋ ਰਿਪੋਰਟ – ਭਾਜਪਾ ਦੇ ਸੀਨੀਅਰ ਲੀਡਰ ਤੇ ਦਿੱਲੀ ਦੇ ਰਾਜ਼ੌਰੀ ਗਾਰਡਨ ਤੋਂ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ‘ਚ ਪੰਜਾਬ ਦੇ ਵਿਧਾਇਕਾਂ ਦੀ ਬੁਲਾਈ ਮੀਟਿੰਗ ‘ਤੇ ਤੰਜ ਕੱਸਦਿਆਂ ਕਿਹਾ ਕਿ ਇਹ ਹਾਰੇ ਦਿੱਲੀ ‘ਚ ਨੇ ਤੇ ਮੀਟਿੰਗ ਪੰਜਾਬ ਦੇ ਵਿਧਾਇਕਾਂ ਦੀ ਹੋ ਰਹੀ ਹੈ ਕਿਉਂਕਿ ਕੇਜਰੀਵਾਲ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਦੇਖ